21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਖ਼ੁਸ਼ਬਾਜ਼ ਸਿੰਘ ਜਟਾਣਾ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ <br/>

Ad Position 21
No active advertisement
ਅਜੀਤ ਡੈਸਕ 06-04-2026
ਕੋਟਕਪੂਰਾ, 5 ਅਪੈ੍ਰਲ (ਮੋਹਰ ਸਿੰਘ ਗਿੱਲ)-ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਦੇ ਕਾਂਗਰਸ ਪਾਰਟੀ ਵਲੋਂ ਹਲਕਾ ਇੰਚਾਰਜ ਖੁਸ਼ਬਾਜ ਸਿੰਘ ਜਟਾਣਾ ਦੀ ਇਕ ਭਿਆਨਕ ਸੜਕ ਹਾਦਸੇ 'ਚ ਹੋਈ ਬੇਵਕਤੀ ਮੌਤ 'ਤੇ ਜ਼ਿਲ੍ਹਾ ਕਾਂਗਰਸ ਫ਼ਰੀਦਕੋਟ ਦੇ ਪ੍ਰਧਾਨ ਨਵਦੀਪ ਸਿੰਘ ਬੱਬੂ ਬਰਾੜ, ਕੋਟਕਪੂਰਾ ਦੇ ਹਲਕਾ ਇੰਚਾਰਜ ਅਜੇਪਾਲ ਸਿੰਘ ਸੰਧੂ, ਹਲਕਾ ਜੈਤੋ ਦੇ ਕਾਂਗਰਸੀ ਇੰਚਾਰਜ ਦਰਸ਼ਨ ਸਿੰਘ ਢਿੱਲਵਾਂ, ਸਾਬਕਾ ਚੇਅਰਮੈਨ ਧਨਜੀਤ ਸਿੰਘ ਧਨੀ ਵਿਰਕ, ਸੀਨੀਅਰ ਕਾਂਗਰਸੀ ਆਗੂ ਦਵਿੰਦਰ ਸਿੰਘ ਬਰਾੜ ਖਾਰਾ, ਜਸਵਿੰਦਰ ਸਿੰਘ ਬਰਾੜ ਕੋਟਸੁਖੀਆ, ਬਲਵੰਤ ਸਿੰਘ ਭਾਣਾ, ਪ੍ਰਧਾਨ ਭੁਪਿੰਦਰ ਸਿੰਘ ਸੱਗੂ, ਅਮਰਿੰਦਰ ਸਿੰਘ ਬਨੀ ਬਰਾੜ, ਸੁਮੀਤ ਸਿੰਘ ਬਰਾੜ, ਬੋਹੜ ਸਿੰਘ ਘਾਰੂ ਬੀੜ ਸਿੱਖਾਂ ਵਾਲਾ, ਜਲੌਰ ਸਿੰਘ ਸਿਰਸੜੀ, ਅੰਮਿ੍ਤ ਲਾਲ ਬਾਹਮਣ ਵਾਲਾ, ਤੇਜ ਸਿੰਘ ਢਾਬ, ਕੁਲਦੀਪ ਬਰਾੜ ਬਾਹਮਣ ਵਾਲਾ, ਲੱਖਾ ਸਿੰਘ ਠਾੜ੍ਹਾ, ਗੁਰਜੀਤ ਸਿੰਘ ਸਿੱਖਾਂ ਵਾਲਾ, ਪ੍ਰਦੀਪ ਕੁਮਾਰ ਕੁੱਕੀ ਚੋਪੜਾ, ਗੁਰਜੀਤ ਸਿੰਘ ਭੈਰੋਂਭੱਟੀ, ਤਰਸੇਮ ਸਿੰਘ ਜਿਊਣ ਵਾਲਾ ਸਮੇਤ ਕਾਂਗਰਸ ਪਾਰਟੀ ਦੇ ਵਰਕਰਾਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਦੀ ਮੌਤ ਨਾਲ ਪਰਿਵਾਰ ਤੇ ਸਮੁੱਚੇ ਹਲਕੇ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ |

Ad Position 22
No active advertisement
ਪਿਛਲੀ ਖ਼ਬਰ ਯੂਥ ਆਗੂ ਸੁਮੀਤ ਸਿੰਘ ਬਰਾੜ ਵਲੋਂ ਸਮਰਥਕਾਂ ਦਾ ਧੰਨਵਾਦ <br/> ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੀ ਸ੍ਰੀ ਮੁਕਤਸਰ ਸਾਹਿਬ ਵਿਖੇ ਪੰਜਾਬ ਬਚਾਓ ਰੈਲੀ ਅੱਜ-ਰੋਜ਼ੀ ਬਰਕੰਦੀ <br/>
Ad Position 24