08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਖੇਤੀਬਾੜੀ ਸਹਿਕਾਰੀ ਸਭਾ ਬੀਬੀਵਾਲਾ ਦੀ ਸਰਬ ਸੰਮਤੀ ਨਾਲ ਹੋਈ ਚੋਣ

Ad Position 21
No active advertisement
ਅਜੀਤ ਡੈਸਕ 08-04-2026
ਨਥਾਣਾ, 6 ਅਪ੍ਰੈਲ (ਗੁਰਦਰਸ਼ਨ ਲੁੱਧੜ)- ਬਹੁਮੰਤਵੀ ਖੇਤੀਬਾੜੀ ਸਹਿਕਾਰੀ ਸੇਵਾ ਸਭਾ ਬੀਬੀਵਾਲਾ ਦੀ ਕਮੇਟੀ ਦੇ ਮੈਂਬਰਾਂ ਦੀ ਚੋਣ ਸਹਾਇਕ ਰਿਟਰਨਿੰਗ ਅਫ਼ਸਰ ਗੁਰਮੀਤ ਕੌਰ ਅਤੇ ਖੇਤੀਬਾੜੀ ਸਹਿਕਾਰੀ ਸਭਾ ਗੰਗਾ ਦੇ ਸਕੱਤਰ ਪਰਮਜੀਤ ਸਿੰਘ ਦੇ ਪ੍ਰਬੰਧਾਂ ਹੇਠ ਸਰਬਸੰਮਤੀ ਨਾਲ ਕੀਤੀ ਗਈ¢ ਇਸ ਚੋਣ ਦੌਰਾਨ ਹਰਦਾਸ ਸਿੰਘ ਅÏਲਖ, ਰਾਜਪਾਲ ਸਿੰਘ ਢਿੱਲੋਂ, ਬਲਦੇਵ ਸਿੰਘ ਵੜੈਚ, ਦੇਵ ਰਾਜ ਸ਼ਰਮਾ, ਨਿਰਮਲ ਸਿੰਘ ਅÏਲਖ, ਜਗਤਾਰ ਸਿੰਘ ਖੱਟੜਾ, ਜਸਪਾਲ ਕÏਰ ਅÏਲਖ, ਹਰਭਗਵਾਨ ਸਿੰਘ ਗਾਹਲਾ ਅਤੇ ਪ੍ਰੀਤਮ ਸਿੰਘ ਨਹਿਲ ਸਰਬ-ਸੰਮਤੀ ਨਾਲ ਸਹਿਕਾਰੀ ਸਭਾ ਦੇ ਮੈਂਬਰ ਚੁਣੇ ਗਏ¢ ਸਭਾ ਦੇ ਸਮੂਹ ਹਿੱਸੇਦਾਰ ਮੈਂਬਰਾਂ ਵਲੋਂ ਨਵੇਂ ਚੁਣੇ ਸਹਿਕਾਰੀ ਸਭਾ ਦੇ ਕਮੇਟੀ ਮੈਂਬਰਾਂ ਨੂੰ ਵਧਾਈਆਂ ਦਿੱਤੀਆਂ ਗਈਆਂ ਅਤੇ ਉਨ੍ਹਾਂ ਦਾ ਸਵਾਗਤ ਕੀਤਾ ਗਿਆ¢ ਸਹਿਕਾਰੀ ਸਭਾ ਦੀ ਕਮੇਟੀ ਦੇ ਨਵੇਂ ਚੁਣੇ ਮੈਂਬਰਾਂ ਨੇ ਸਮੂਹ ਹਿੱਸੇਦਾਰਾਂ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਸਭਾ ਦੇ ਸਮੂਹ ਹਿੱਸੇਦਾਰ ਮੈਂਬਰਾਂ ਨੂੰ ਸਹਿਕਾਰੀ ਸਭਾ ਦੀਆਂ ਬਿਹਤਰ ਸੇਵਾਵਾਂ ਲਈ ਹਮੇਸ਼ਾ ਖਰੇ ਉੱਤਰਨ ਦੀ ਕੋਸ਼ਿਸ਼ ਕਰਨਗੇ¢

Ad Position 22
No active advertisement
ਪਿਛਲੀ ਖ਼ਬਰ ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਵਿਖੇ ਵਿਸ਼ਵ ਸਿਹਤ ਦਿਵਸ ਮਨਾਇਆ ਅਗਲੀ ਖ਼ਬਰ ਮਾਤਾ ਸਾਹਿਬ ਕÏਰ ਗਰਲਜ਼ ਕਾਲਜ ਵਿਖੇ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਦਸਤਾਰ ਮੁਕਾਬਲਾ ਕਰਵਾਇਆ
Ad Position 24