08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਵਿਖੇ ਵਿਸ਼ਵ ਸਿਹਤ ਦਿਵਸ ਮਨਾਇਆ

Ad Position 21
No active advertisement
ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਕੋਟਕਪੂਰਾ ਵਿਖੇ ਮਨਾਏ ਵਿਸ਼ਵ ਸਿਹਤ ਦਿਵਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਐਨ.ਐਸ.ਐਸ ਦੇ ਵਲੰਟੀਅਰ | ਅਜੀਤ ਤਸਵੀਰ <br/> 08-04-2026
ਕੋਟਕਪੂਰਾ, 7 ਅਪੈ੍ਰਲ (ਮੇਘਰਾਜ, ਮੋਹਰ ਸਿੰਘ ਗਿੱਲ)-ਅੱਜ ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਕੋਟਕਪੂਰਾ ਵਿਖੇ ਐਨ.ਐਸ.ਐਸ ਯੂਨਿਟ ਵਲੋਂ ਵਿਸ਼ਵ ਸਿਹਤ ਦਿਵਸ ਨੂੰ ਸਮਰਪਿਤ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ | ਜਿਸ 'ਚ ਪ੍ਰੋਗਰਾਮ ਅਫ਼ਸਰ ਪ੍ਰੋ. ਅਮਨਦੀਪ ਕੌਰ ਅਤੇ ਪ੍ਰੋ. ਹਰਨੀਤ ਕੌਰ ਵਲੋਂ ਵਿਦਿਆਰਥੀਆਂ ਨੂੰ ਨਿਰੋਈ ਸਿਹਤ ਦੇ ਨਿਰਮਾਣ ਲਈ ਮੁੱਢਲੀ ਮਹੱਤਵਪੂਰਨ ਜਾਣਕਾਰੀ ਦਿੱਤੀ ਗਈ¢ ਉਪਰੰਤ ਬਲੱਡ ਪ੍ਰੈਸ਼ਰ ਜਾਂਚ ਕੈਂਪ ਵੀ ਲਾਇਆ ਗਿਆ ਜਿਸ 'ਚ ਐਨ.ਐਸ.ਐਸ ਦੇ ਵਲੰਟੀਅਰਾਂ ਵਲੋਂ ਕਾਲਜ ਦੇ ਅਧਿਆਪਕਾਂ ਤੇ ਵਿਦਿਆਰਥੀਆਂ ਦੇ ਬਲੱਡ ਪ੍ਰੈਸ਼ਰ ਦੀ ਜਾਂਚ ਕੀਤੀ ਗਈ | ਇਸ ਮੌਕੇ ਕਾਲਜ ਪਿ੍ੰਸੀਪਲ ਡਾ. ਪੂਜਾ ਭੱਲਾ ਨੇ ਕਿਹਾ ਕਿ ਸਰੀਰਕ ਅਤੇ ਮਾਨਸਿਕ ਸਿਹਤ ਦੋਵੇਂ ਹੀ ਬਹੁਤ ਮਹੱਤਵਪੂਰਨ ਹਨ¢

Ad Position 22
No active advertisement
ਪਿਛਲੀ ਖ਼ਬਰ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਵਿਖੇ ਦਸਤਾਰ ਮੁਕਾਬਲਾ ਕਰਵਾਇਆ ਅਗਲੀ ਖ਼ਬਰ ਖੇਤੀਬਾੜੀ ਸਹਿਕਾਰੀ ਸਭਾ ਬੀਬੀਵਾਲਾ ਦੀ ਸਰਬ ਸੰਮਤੀ ਨਾਲ ਹੋਈ ਚੋਣ
Ad Position 24