08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਰਮਨਦੀਪ ਸਿੰਘ ਮਲਹੋਤਰਾ ਭਾਜਪਾ ਯੂਥ ਵਿੰਗ ਸਰਕਲ ਦਿਹਾਤੀ ਜੈਤੋ ਦੇ ਪ੍ਰਧਾਨ ਬਣੇ

Ad Position 21
No active advertisement
ਅਜੀਤ ਡੈਸਕ 08-04-2026
ਜੈਤੋ, 7 ਅਪ੍ਰੈਲ (ਗੁਰਚਰਨ ਸਿੰਘ ਗਾਬੜੀਆ)-ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਜਸਪਾਲ ਸਿੰਘ ਪੰਜਗਰਾਈਾ ਨੇ ਦੱਸਿਆ ਕਿ ਲਖਵਿੰਦਰ ਸਿੰਘ ਰੰਧਾਵਾ ਪ੍ਰਧਾਨ ਸਰਕਲ ਦਿਹਾਤੀ ਜੈਤੋ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਿਚ ਮੀਟਿੰਗ ਹੋਈ | ਇਸ ਮੀਟਿੰਗ ਵਿਚ ਲਖਵਿੰਦਰ ਸਿੰਘ ਰੰਧਾਵਾ ਪ੍ਰਧਾਨ ਵਲੋਂ ਰਮਨਦੀਪ ਸਿੰਘ ਮਲਹੋਤਰਾ (ਰਾਮੇਆਣਾ) ਨੂੰ ਪਾਰਟੀ ਦੇ ਯੂਥ ਵਿੰਗ ਸਰਕਲ ਦਿਹਾਤੀ ਜੈਤੋ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ | ਰਮਨਦੀਪ ਸਿੰਘ ਮਲਹੋਤਰਾ (ਰਾਮੇਆਣਾ) ਨੇ ਉਕਤ ਅਹੁਦਾ ਮਿਲਣ 'ਤੇ ਪਾਰਟੀ ਹਾਈ ਕਮਾਨ, ਲਖਵਿੰਦਰ ਸਿੰਘ ਰੰਧਾਵਾ, ਡਾ. ਰਮਨਦੀਪ ਸਿੰਘ ਜੈਤੋ, ਜਸਪਾਲ ਸਿੰਘ ਪੰਜਗਰਾਈਾ, ਪ੍ਰਕਾਸ਼ ਸਿੰਘ ਸੇਵੇਵਾਲਾ, ਡਾ. ਰੂਬੀ ਭੱਟੀ ਚੈਨਾ ਆਦਿ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ ਉਸ ਨੂੰ ਉਹ ਪੂਰੀ ਤਨਦੇਹੀ, ਮਿਹਨਤ ਤੇ ਇਮਾਨਦਾਰੀ ਨਾਲ ਨਿਭਾਉਣਗੇ |
Ad Position 22
No active advertisement
ਪਿਛਲੀ ਖ਼ਬਰ ਬਠਿੰਡਾ ਪੀ.ਆਰ.ਟੀ.ਸੀ. ਡੀਪੂ 'ਚ ਵਿਜੀਲੈਂਸ ਦੀ ਵੱਡੀ ਕਾਰਵਾਈ ਅਗਲੀ ਖ਼ਬਰ ਬਿਜਲੀ ਮੁਲਾਜ਼ਮਾਂ ਪ੍ਰਤੀ ਮੁੱਖ ਮੰਤਰੀ ਦੀ ਸੋਚ ਅਤਿ ਨਿੰਦਣਯੋਗ- ਆਗੂ
Ad Position 24