10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਕਾਰ ਨੇ ਮਾਰੀ ਮੋਟਰਸਾਇਕਲ ਤੇ ਸਕੂਟੀ ਨੂੰ ਟੱਕਰ- ਇੱਕ ਦੀ ਮÏਤ - 2 ਜ਼ਖ਼ਮੀ

Ad Position 21
No active advertisement
ਅਜੀਤ ਡੈਸਕ 09-04-2026
ਫਰੀਦਕੋਟ, 8 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਅੱਜ ਸ਼ਾਮ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਦੇ ਨਜ਼ਦੀਕ ਇੱਕ ਤੇਜ਼ ਰਫਤਾਰ ਕਾਰ ਵਲੋਂ ਓਵਰਟੇਕ ਕਰਨ ਦੇ ਚੱਕਰ 'ਚ ਸਾਹਮਣੇ ਤੋਂ ਆ ਰਹੀ ਸਕੂਟੀ ਜਿਸ ਉਪਰ ਦੋ ਸਟੂਡੈਂਟ ਸਵਾਰ ਸਨ, ਨੂੰ ਜ਼ੋਰਦਾਰ ਟੱਕਰ ਮਾਰੀ ਜਿਸ ਤੋਂ ਬਾਅਦ ਬੇਕਾਬੂ ਹੋਈ ਕਾਰ ਨੇ ਸਾਹਮਣੇ ਤੋਂ ਆ ਰਹੇ ਬਾਇਕ ਨੂੰ ਟੱਕਰ ਮਾਰੀ ਜਿਸ ਦੇ ਚਲੱਦੇ ਦੋਨੋ ਸਕੂਟੀ ਸਵਾਰ ਤੇ ਬਾਇਕ ਚਾਲਕ ਗੰਭੀਰ ਜ਼ਖ਼ਮੀ ਹੋ ਗਏ ਜਿਸ ਦÏਰਾਨ ਬਾਇਕ ਸਵਾਰ ਦੀ ਬਾਅਦ 'ਚ ਮÏਤ ਹੋ ਗਈ ਜਦਕਿ ਦੋਨੋ ਸਕੂਟੀ ਸਵਾਰ ਵਿਦਿਆਰਥੀਆਂ ਦਾ ਮੈਡੀਕਲ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ¢ ਕਾਰ ਸਵਾਰ ਵਲੋਂ ਮੌਕੇ ਤੋਂ ਭੱਜਣ ਦੀ ਕੋਸ਼ਿਸ ਕੀਤੀ ਪਰ ਕਾਰ ਦਾ ਟਾਇਰ ਫਟਨ ਕਾਰਨ ਉਸਨੂੰ ਰੁਕਣਾ ਪਿਆ ਜਿਥੇ ਲੋਕਾਂ ਵੱਲੋਂ ਉਸਨੂੰ ਫੜ ਕੇ ਪੁਲਿਸ ਹਵਾਲੇ ਕੀਤਾ¢
Ad Position 22
No active advertisement
ਪਿਛਲੀ ਖ਼ਬਰ ਰਾਜਪ੍ਰੀਤ ਸਿੰਘ ਚਹਿਲ ਕੇ.ਯੂ. ਫ਼ਤਹਿ ਪੰਜਾਬ ਦੇ ਇਕਾਈ ਪ੍ਰਧਾਨ ਬਣੇ ਅਗਲੀ ਖ਼ਬਰ ਲੋਕ ਮੋਰਚਾ ਪੰਜਾਬ ਇਕਾਈ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ
Ad Position 24