10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਪ੍ਰੋ. ਅਰਮਿੰਦਰ ਸਿੰਘ ਨੂੰ ਸਦਮਾ- ਮਾਤਾ ਦਾ ਦਿਹਾਂਤ

Ad Position 21
No active advertisement
ਅਜੀਤ ਡੈਸਕ 09-04-2026
ਫ਼ਰੀਦਕੋਟ, 8 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਸਿੱਖਿਆ ਵਿਭਾਗ ਦੇ ਸੇਵਾ ਮੁਕਤ ਸੁਪਰਡੈਂਟ ਰਣਧੀਰ ਸਿੰਘ ਦੀ ਧਰਮ ਪਤਨੀ ਅਤੇ ਪ੍ਰੋ. ਅਰਮਿੰਦਰ ਸਿੰਘ ਦੇ ਸਤਿਕਾਰਯੋਗ ਮਾਤਾ ਸ੍ਰੀਮਤੀ ਵੀਨਾ ਕੁਮਾਰੀ ਦਾ ਪਿਛਲੇ ਦਿਨ ਦੇਹਾਂਤ ਹੋ ਗਿਆ ਸੀ | ਉਨ੍ਹਾਂ ਅਚਾਨਕ ਦਿਹਾਂਤ 'ਤੇ ਇਲਾਕੇ ਦੀਆਂ ਪ੍ਰਮੁੱਖ ਹਸਤੀਆਂ ਨੇ ਦੁੱਖ ਪ੍ਰਗਟ ਕਰਦਿਆਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ | ਮਾਤਾ ਜੀ ਨਮਿਤ ਅੰਤਿਮ ਅਰਦਾਸ 10 ਅਪ੍ਰੈਲ ਦਿਨ ਸ਼ੁੱਕਰਵਾਰ ਨੂੰ ਦੁਪਹਿਰ 12 ਤੋਂ 1 ਵਜੇ ਤੱਕ ਗੁਰਦੁਆਰਾ ਮਾਈ ਗੋਦੜੀ ਸਾਹਿਬ ਕੋਟਕਪੂਰਾ ਰੋਡ, ਫ਼ਰੀਦਕੋਟ ਵਿਖੇ ਹੋਵੇਗੀ |
Ad Position 22
No active advertisement
ਪਿਛਲੀ ਖ਼ਬਰ ਡੇਰਾ ਠਾਕੁਰ ਦਵਾਰਾ ਮੰਦਰ ਵਿਖੇ ਧਾਰਮਿਕ ਸਮਾਗਮ ਕਰਵਾਇਆ ਅਗਲੀ ਖ਼ਬਰ ਫੋਕਲ ਪੁਆਇੰਟ ਐਸੋਸੀਏਸ਼ਨ ਦੀ ਭਰਵੀਂ ਇਕੱਤਰਤਾ 'ਚ ਹੋਈ ਅਹਿਮ ਚਰਚਾ
Ad Position 24