ਜੈਤੋ, 9 ਅਪ੍ਰੈਲ (ਗੁਰਚਰਨ ਸਿੰਘ ਗਾਬੜੀਆ)-ਸੀਨੀਅਰ ਅਕਾਲੀ ਆਗੂ ਇੰਦਰਜੀਤ ਸ਼ਰਮਾ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ | ਉਨ੍ਹਾਂ ਦੀ ਮੌਤ 'ਤੇ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ, ਸ਼੍ਰੋਮਣੀ ਅਕਾਲੀ ਦਲ ਹਲਕਾ ਜੈਤੋ ਦੇ ਇੰਚਾਰਜ ਸੂਬਾ ਸਿੰਘ ਬਾਦਲ, ਗੁਰਚੇਤ ਸਿੰਘ ਢਿੱਲੋਂ ਬਰਗਾੜੀ, ਜ਼ੈਲਦਾਰ ਯਾਦਵਿੰਦਰ ਸਿੰਘ ਯਾਦੀ, 'ਆਪ' ਵਿਧਾਇਕ ਅਮੋਲਕ ਸਿੰਘ, ਸੰਗੀਤ ਮਹਿੰਦਰ ਸਿੰਘ ਜ਼ੈਲਦਾਰ, ਸੀਨੀਅਰ ਕਾਂਗਰਸੀ ਆਗੂ ਪਵਨ ਕੁਮਾਰ ਗੋਇਲ, ਕਾਂਗਰਸ ਕਮੇਟੀ ਦੇ ਹਲਕਾ ਇੰਚਾਰਜ ਦਰਸ਼ਨ ਸਿੰਘ ਢਿੱਲਵਾਂ, ਸਾਬਕਾ ਵਿਧਾਇਕ ਪ੍ਰਕਾਸ਼ ਸਿੰਘ ਭੱਟੀ, ਸਾਬਕਾ ਚੇਅਰਮੈਨ ਸਿਕੰਦਰ ਸਿੰਘ ਮੜ੍ਹਾਕ, ਕੁਲਦੀਪ ਸਿੰਘ ਬਰਾੜ ਨਿਆਮੀਵਾਲਾ, ਮੇਹਰ ਸਿੰਘ ਕਰੀਰਵਾਲੀ, ਮਨਬੀਰ ਸਿੰਘ ਬੱਬੂ ਬਰਾੜ ਮੱਤਾ, ਦਵਿੰਦਰਬੀਰ ਸਿੰਘ ਬਰਾੜ ਮੱਤਾ, ਦਿਲਬਾਗ ਬਾਗੀ ਸ਼ਰਮਾ, ਕੁਲਬੀਰ ਸਿੰਘ ਮੱਤਾ ਸੇਵਾ ਮੁਕਤ ਡੀ.ਜੀ.ਐਮ., ਡਾ. ਲਛਮਣ ਭਗਤੂਆਣਾ ਚੇਅਰਮੈਨ ਮਾਰਕੀਟ ਕਮੇਟੀ ਜੈਤੋ, ਹਰਸਿਰਮਨ ਮਲਹੋਤਰਾ ਪ੍ਰਧਾਨ ਟਰੱਕ ਯੂਨੀਅਨ ਜੈਤੋ, ਹਰਚਰਨ ਸਿੰਘ ਬਾਠ ਕਰੀਰਵਾਲੀ, ਗੁਰਮੀਤ ਸਿੰਘ ਬਰਾੜ ਕਰੀਰਵਾਲੀ, ਸਾਬਕਾ ਕੌਂਸਲਰ ਜਸਪਾਲ ਸਿੰਘ ਕਾਂਟਾ, ਬਲਵੰਤ ਸਿੰਘ ਬਰਾੜ ਕਰੀਰਵਾਲੀ, ਗੁਰਮੀਤ ਸਿੰਘ ਬਰਾੜ ਜੈਤੋ, ਰਾਜਪਾਲ ਸਿੰਘ ਬਰਾੜ ਡੇਲਿਆਂਵਾਲੀ, ਅਕਾਲਜੋਤ ਸਿੰਘ ਰਿੱਕਾ, ਸਿਕੰਦਰ ਸਿੰਘ ਰਾਮੇਆਣਾ, ਸੁਖਜਿੰਦਰ ਸਿੰਘ ਰਾਮੇਆਣਾ, ਅਮਰੀਕ ਸਿੰਘ ਬਰਾੜ, ਲਖਵਿੰਦਰ ਸਿੰਘ ਲੱਖਾ ਜੈਤੋ, ਐਡਵੋਕੇਟ ਗੁਰਸਾਹਿਬ ਸਿੰਘ ਬਰਾੜ, ਗੁਰਮੇਲ ਸਿੰਘ ਬਰਾੜ, ਗੁਰਵਿੰਦਰ ਸਿੰਘ ਬਰਾੜ ਰੋੜੀਕਪੂਰਾ, ਕੁਲਵੰਤ ਸਿੰਘ ਬਰਾੜ, ਬਲਵਿੰਦਰ ਸਿੰਘ ਮਲਹੋਤਰਾ ਰਾਮੇਆਣਾ, ਨੰਬਰਦਾਰ ਲਖਵੀਰ ਸਿੰਘ ਚੰਦਭਾਨ, ਡਾ. ਜਸਪਾਲ ਸਿੰਘ ਦਲ ਸਿੰਘ ਵਾਲਾ, ਮੈਨੇਜਰ ਜਸਪਾਲ ਸਿੰਘ ਗੁਰੂ ਕੀ ਢਾਬ, ਸਾਬਕਾ ਸਰਪੰਚ ਭਗਵੰਤ ਸਿੰਘ ਚੈਨਾ, ਅਵਤਾਰ ਸਿੰਘ ਬਰਾੜ ਚੈਨਾ, ਗੁਰਜੰਟ ਸਿੰਘ ਬਰਾੜ ਸੁਰਘੂਰੀ, ਲਖਵੀਰ ਸਿੰਘ ਮੱਲ੍ਹੀ ਮੱਤਾ, ਡਾ. ਗੁਰਨੈਬ ਸਿੰਘ ਬਰਾੜ ਮੱਲ੍ਹਾ, ਅਮਨਦੀਪ ਸਿੰਘ ਮੰਨੂ ਵਾੜਾ ਭਾਈਕਾ, ਅਰਸ਼ਦੀਪ ਸਿੰਘ ਬਰਾੜ ਸੁਰਘੂਰੀ, ਡਾਕਟਰ ਮੁਹੰਮਦ ਸਲੀਮ ਖਿਲਜੀ, ਕਾਂਗਰਸੀ ਆਗੂ ਜਸਵਿੰਦਰ ਸਿੰਘ ਮੱਤਾ, ਹਰਜਿੰਦਰ ਸਿੰਘ ਲਾਲੀ, ਅਮਨਦੀਪ ਸਿੰਘ ਬਰਾੜ ਮੱਤਾ, ਜ਼ੈਲਦਾਰ ਜਸਵਿੰਦਰ ਸਿੰਘ ਸਿਵੀਆਂ, ਸੁਖਜੀਤ ਸਿੰਘ ਕੋਠੇ ਹਵਾਨਾ, ਸੁਖਪਾਲ ਸਿੰਘ ਪਾਲੀ ਕੋਠੇ ਕੇਹਰ ਸਿੰਘ ਵਾਲੇ, ਰਾਜਵੀਰ ਸਿੰਘ, ਗੁਰਤੇਗਪਾਲ ਸਿੰਘ ਸੀਰਾ ਕੋਠੇ ਕੇਹਰ ਸਿੰਘ ਵਾਲੇ, ਸਤਵਿੰਦਰ ਸਿੰਘ ਬਰਾੜ ਰੋੜੀਕਪੂਰਾ, ਮੇਜਰ ਸਿੰਘ ਗੋਂਦਾਰਾ ਰਾਮੂੰਵਾਲਾ ਅਤੇ ਬਲਵੀਰ ਸਿੰਘ ਆਦਿ ਆਗੂਆਂ ਨੇ ਸ਼ਰਮਾ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ |