14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਰਾਜ ਦੁਲਾਰੀ ਨਮਿਤ ਅੰਤਿਮ ਅਰਦਾਸ ਅੱਜ

Ad Position 21
No active advertisement
ਅਜੀਤ ਡੈਸਕ 12-04-2026
ਸ੍ਰੀ ਮੁਕਤਸਰ ਸਾਹਿਬ, 11 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਵਿਖੇ ਲੰਮੇ ਸਮੇਂ ਤੋਂ ਅਖ਼ਬਾਰ ਹਾਕਰ ਵਜੋਂ ਸੇਵਾਵਾਂ ਨਿਭਾ ਰਹੇ ਸੁਖਚੈਨ ਸਿੰਘ ਚੌਧਰੀ ਦੇ ਚਾਚੀ, ਅਨਿਲ ਕੁਮਾਰ ਤੇ ਮਨੋਜ ਕੁਮਾਰ ਦੇ ਮਾਤਾ ਅਤੇ ਹੰਸ ਰਾਜ ਮਲੋਟ ਦੀ ਸੱਸ ਸ੍ਰੀਮਤੀ ਰਾਜ ਦੁਲਾਰੀ (62) ਪਤਨੀ ਸਵ. ਰਾਮ ਧਨ ਰਜੌਰੀਆ ਸੇਵਾ ਮੁਕਤ ਕਲਰਕ ਨਹਿਰੀ ਵਿਭਾਗ ਵਾਸੀ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਮਲੋਟ ਰੋਡ ਸ੍ਰੀ ਮੁਕਤਸਰ ਸਾਹਿਬ ਪਿਛਲੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ | ਉਨ੍ਹਾਂ ਦੇ ਦਿਹਾਂਤ 'ਤੇ ਨਹਿਰੀ ਵਿਭਾਗ ਦੇ ਕਰਮਚਾਰੀਆਂ, ਮੁਹੱਲਾ ਤੇ ਇਲਾਕਾ ਵਾਸੀਆਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ | ਉਨ੍ਹਾਂ ਨਮਿਤ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ 12 ਅਪ੍ਰੈਲ ਦਿਨ ਐਤਵਾਰ ਨੂੰ ਦੁਪਹਿਰ 12 ਤੋਂ 1 ਵਜੇ ਤੱਕ ਉਨ੍ਹਾਂ ਦੇ ਗ੍ਰਹਿ ਗਲੀ ਨੰਬਰ 4-ਸੀ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਮਲੋਟ ਰੋਡ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਵੇਗੀ |
Ad Position 22
No active advertisement
ਪਿਛਲੀ ਖ਼ਬਰ ਬਸੰਤ ਕੁਮਾਰ ਇੰਦੌਰਾ ਪ੍ਰਧਾਨ ਤੇ ਸੁਰੇਸ਼ ਕੁਮਾਰ ਡਾਬਲਾ ਮੀਤ ਪ੍ਰਧਾਨ ਬਣੇ ਅਗਲੀ ਖ਼ਬਰ ਵਿਸ਼ਵ ਸਿੱਖ ਕੌਂਸਲ ਯੂ. ਐੱਸ. ਏ. ਵਲੋਂ ਸਕੂਲੀ ਬੱਚਿਆਂ ਦਾ ਸਨਮਾਨ
Ad Position 24