ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਬਾਬਾ ਬੰਦਾ ਬਹਾਦਰ ਕਾਲਜ ਆਫ਼ ਐਜੂਕੇਸ਼ਨ ਵਿਖੇ ਵਿਸਾਖੀ ਦਾ ਤਿਉਹਾਰ ਮਨਾਇਆ

Ad Position 21
No active advertisement
ਅਜੀਤ ਡੈਸਕ 14-04-2026
ਫ਼ਰੀਦਕੋਟ, 13 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਬਾਬਾ ਬੰਦਾ ਬਹਾਦਰ ਕਾਲਜ ਆਫ਼ ਐਜੂਕੇਸ਼ਨ ਫ਼ਰੀਦਕੋਟ ਵਿਖੇ ਵਿਸਾਖੀ ਮੌਕੇ ਚਿੱਤਰਕਾਰੀ ਮੁਕਾਬਲਾ ਕਰਵਾਇਆ ਗਿਆ | ਕਾਲਜ ਦੇ ਬੀ.ਐੱਡ. ਤੇ ਈ.ਟੀ.ਟੀ. ਵਿਦਿਆਰਥੀਆਂ ਨੇ ਭਾਗ ਲਿਆ | ਕਾਲਜ ਚੇਅਰਮੈਨ ਪੁਨੀਤ ਇੰਦਰ ਬਾਵਾ ਨੇ ਸਮੂਹ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਵਿਸਾਖੀ ਦੀਆਂ ਵਧਾਈਆਂ ਦਿੱਤੀਆਂ ਤੇ ਵਿਦਿਆਰਥੀਆਂ ਵਲੋਂ ਬਣਾਈ ਗਈ ਚਿੱਤਰਕਾਰੀ ਦੀ ਪ੍ਰਸ਼ੰਸਾ ਕਰਦਿਆਂ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੰਡੇ | ਉਪਰੰਤ ਕਾਲਜ ਡਾਇਰੈਕਟਰ ਸ਼ਾਲਿਨੀ ਬਾਵਾ ਨੇ ਵੀ ਵਿਸਾਖੀ ਦੀਆਂ ਵਧਾਈਆਂ ਦਿੱਤੀਆਂ |
Ad Position 22
No active advertisement
ਪਿਛਲੀ ਖ਼ਬਰ ਆੜ੍ਹਤੀਆ ਐਸੋਸੀਏਸ਼ਨ ਨੇ ਸੀਜ਼ਨ ਦੀ ਸ਼ੂਰੁਆਤ ਸਮੇਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਅਗਲੀ ਖ਼ਬਰ ਸੈਕੰਡਰੀ ਸਕੂਲਾਂ 'ਚ ਪੱਕੇ ਪਿ੍ੰਸੀਪਲਾਂ ਦੀਆਂ ਆਸਾਮੀਆਂ ਖ਼ਾਲੀ ਹੋਣ ਕਾਰਨ ਪ੍ਰਸ਼ਾਸਕੀ ਅੜਚਣਾਂ ਕਰਕੇ ਸਕੂਲਾਂ ਦਾ ਪ੍ਰਬੰਧ...
Ad Position 24
No active advertisement