ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਵਿਦਿਆਰਥਣ ਮੁਸਕਾਨਪ੍ਰੀਤ ਕੌਰ ਪੰਜਾਬ ਮੈਰਿਟ ਸੂਚੀ 'ਚ 15ਵੇਂ ਸਥਾਨ 'ਤੇ

Ad Position 21
No active advertisement
ਅਜੀਤ ਡੈਸਕ 14-04-2026
ਫ਼ਰੀਦਕੋਟ, 13 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਸਰਕਾਰੀ ਹਾਈ ਸਕੂਲ ਢੀਮਾਂਵਾਲੀ ਦੀ ਵਿਦਿਆਰਥਣ ਮੁਸਕਾਨਪ੍ਰੀਤ ਕੌਰ ਪੁੱਤਰੀ ਸੁਖਦੀਪ ਸਿੰਘ ਨੇ ਅੱਠਵੀਂ ਜਮਾਤ 'ਚੋਂ 600 'ਚੋਂ 585 ਅੰਕ ਪ੍ਰਾਪਤ ਕਰਕੇ ਪੰਜਾਬ ਦੀ ਮੈਰਿਟ 'ਚ 15ਵਾਂ ਸਥਾਨ ਪ੍ਰਾਪਤ ਕੀਤਾ ਹੈ | ਵਿਦਿਆਰਥਣ ਨੂੰ ਅੱਜ ਸਕੂਲ ਦੇ ਮੁੱਖ ਅਧਿਆਪਕ ਰਵਿੰਦਰ ਸਿੰਘ ਨੇ ਸਨਮਾਨਿਤ ਕੀਤਾ | ਇਸ ਸ਼ਾਨਦਾਰ ਪ੍ਰਾਪਤੀ 'ਤੇ ਸਕੂਲ ਦੇ ਸਟਾਫ਼, ਵਿਦਿਆਰਥਣ, ਅਧਿਆਪਕਾਂ ਤੇ ਵਿਦਿਆਰਥਣ ਦੇ ਮਾਪਿਆਂ ਨੂੰ ਵਧਾਈ ਦਿੱਤੀ | ਇਸ ਮੌਕੇ ਪੰਜਾਬੀ ਮਿਸਟ੍ਰੈਸ ਸੰਗੀਤਾ ਗੁਪਤਾ, ਗੁਰਪ੍ਰੀਤ ਸਿੰਘ ਮੱਲ੍ਹੀ, ਨਸੀਬਪਾਲ ਕੌਰ, ਮਨਦੀਪ ਕੌਰ ਅਤੇ ਸ਼ਰਨਜੀਤ ਕੌਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਦਸਮੇਸ਼ ਡੈਂਟਲ ਕਾਲਜ ਵਿਖੇ 'ਡੈਂਟਿਸਟਰੀ ਫ਼ੋਰ ਡਿਜ਼ੀਟਲ ਫ਼ਿਊਚਰ' 'ਤੇ ਰਾਸ਼ਟਰੀ ਕਨਵੈਨਸ਼ਨ ਅਗਲੀ ਖ਼ਬਰ ਆੜ੍ਹਤੀਆ ਐਸੋਸੀਏਸ਼ਨ ਨੇ ਸੀਜ਼ਨ ਦੀ ਸ਼ੂਰੁਆਤ ਸਮੇਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ
Ad Position 24
No active advertisement