ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਜ਼ਿਲ੍ਹੇ 'ਚ ਨਸ਼ੀਲੇ ਕੈਪਸੂਲ ਤੇ ਗੋਲੀਆਂ ਦੀ ਦੁਰਵਰਤੋਂ 'ਤੇ ਪਾਬੰਦੀ

Ad Position 21
No active advertisement
ਅਜੀਤ ਡੈਸਕ 14-04-2026
ਸ੍ਰੀ ਮੁਕਤਸਰ ਸਾਹਿਬ, 13 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਡੈਵੀ ਗੋਇਲ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹੁਕਮ ਜਾਰੀ ਕੀਤੇ ਹਨ ਕਿ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੀ ਹਦੂਦ 'ਚ ਪਰੇਗਾਬਾਲਿਨ ਕੈਪਸੂਲ/ਗੋਲੀਆਂ ਨੂੰ ਬਿਨ੍ਹਾਂ ਲਾਇਸੰਸ ਰੱਖਣ, ਮਨਜ਼ੂਰਸ਼ੁਦਾ ਮਾਤਰਾ ਤੋਂ ਵੱਧ ਰੱਖਣ, ਵੇਚਣ ਤੇ ਇਹ ਦਵਾਈ ਬਿਨ੍ਹਾਂ ਕਿਸੇ ਡਾਕਟਰੀ ਪਰਚੀ (ਪਰੈਸਕਰਿਪਸ਼ਨ) ਤੋਂ ਵਿਕਰੀ 'ਤੇ ਰੋਕ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ | ਇਹ ਹੁਕਮ 14 ਅਪ੍ਰੈਲ ਤੋਂ 12 ਜੂਨ 2026 ਤੱਕ ਲਾਗੂ ਰਹਿਣਗੇ | ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ 'ਤੇ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ |

Ad Position 22
No active advertisement
ਪਿਛਲੀ ਖ਼ਬਰ ਖ਼ਪਤਕਾਰ ਗੈਸ ਏਜੰਸੀ ਮਾਲਕਾਂ ਨਾਲ ਬਹਿਸਬਾਜ਼ੀ ਦੀ ਬਜਾਏ ਸਰਕਾਰੀ ਨਿਯਮਾਂ ਦੀ ਪਾਲਣਾ ਕਰਨ-ਰੂਬੀ ਬਰਾੜ ਅਗਲੀ ਖ਼ਬਰ ਨਸ਼ੇ ਦਾ ਸੇਵਨ ਕਰਨ 'ਤੇ ਮਹਿਲਾ ਖ਼ਿਲਾਫ਼ ਮੁਕੱਦਮਾ ਦਰਜ
Ad Position 24
No active advertisement