10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਐਸ.ਬੀ.ਆਰ.ਐਸ.ਪਬਲਿਕ ਸਕੂਲ ਘੁੱਦੂਵਾਲਾ ਦਾ ਅੱਠਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ

Ad Position 21
No active advertisement
ਅਜੀਤ ਡੈਸਕ 16-04-2026
ਸਾਦਿਕ, 15 ਅਪ੍ਰੈਲ (ਆਰ. ਐਸ. ਧੁੰਨਾ)-ਐਸ.ਬੀ.ਆਰ.ਐਸ.ਪਬਲਿਕ ਸੀਨੀਅਰ ਸੈਕੰਡਰੀ ਸਕੂਲ ਘੁੱਦੂਵਾਲਾ ਅੱਠਵੀਂ ਜਮਾਤ ਦਾ ਨਤੀਜਾ 100 ਪ੍ਰਤੀਸ਼ਤ ਰਿਹਾ | ਪਿ੍ੰਸੀਪਲ ਸ਼ਮਸ਼ੇਰ ਸਿੰਘ ਸਿੱਧੂ ਨੇ ਦੱਸਿਆ ਕਿ ਅਧਿਆਪਕਾਂ ਵਲੋਂ ਵਿਦਿਆਰਥੀਆਂ ਨੂੰ ਕਰਵਾਈ ਮਿਹਨਤ ਕਰਕੇ ਹੀ ਸਾਰੇ ਵਿਦਿਆਰਥੀ ਵਧੀਆ ਅੰਕ ਲੈ ਕੇ ਪਾਸ ਹੋਏ ਹਨ | ਉਨ੍ਹਾਂ ਦੱਸਿਆ ਕਿ ਵਿਦਿਆਰਥਣਾਂ ਏਕਮਦੀਪ ਕੌਰ 96 ਪ੍ਰਤੀਸ਼ਤ, ਨਵਦੀਪ ਕੌਰ 95 ਪ੍ਰਤੀਸ਼ਤ, ਖੁਸ਼ਪ੍ਰੀਤ ਕੌਰ ਨੇ 94 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਸਕੂਲ ਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ | ਪਿ੍ੰਸੀਪਲ ਸ਼ਮਸ਼ੇਰ ਸਿੰਘ ਸਿੱਧੂ ਨੇ ਬੱਚਿਆਂ ਨੂੰ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕਰਦਿਆਂ ਸਰਟੀਫਿਕੇਟ ਤੇ ਮੈਡਲ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਸਕੂਲ ਸਟਾਫ ਤੇ ਬੱਚਿਆਂ ਦੇ ਮਾਪੇ ਹਾਜ਼ਰ ਸੀ |

Ad Position 22
No active advertisement
ਪਿਛਲੀ ਖ਼ਬਰ ਦਸਵੀਂ ਜਮਾਤ ਦੇ ਨਤੀਜਿਆਂ 'ਚ ਮੇਜਰ ਅਜਾਇਬ ਸਿੰਘ ਕਾਨਵੈਂਟ ਸਕੂਲ ਦੀ ਸ਼ਾਨਦਾਰ ਉਪਲਬਧੀ ਅਗਲੀ ਖ਼ਬਰ ਸ਼ੇਰ ਸਿੰਘ ਘੁਬਾਇਆ ਤੇ ਹੋਰ ਆਗੂਆਂ ਵਲੋਂ ਬਾਂਸਲ ਪਰਿਵਾਰ ਨਾਲ ਦੁੱਖ ਸਾਂਝਾ
Ad Position 24