10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਡਾ. ਅੰਬੇਡਕਰ ਅਪਾਹਜ ਵੈਲਫੇਅਰ ਸੁਸਾਇਟੀ ਸਭਾ ਦੀ ਮੀਟਿੰਗ

Ad Position 21
No active advertisement
ਅਜੀਤ ਡੈਸਕ 16-04-2026
ਫ਼ਰੀਦਕੋਟ, 15 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਡਾ. ਅੰਬੇਡਕਰ ਅਪਾਹਜ ਵੈਲਫ਼ੇਅਰ ਸੁਸਾਇਟੀ ਸਭਾ ਦੀ ਮੀਟਿੰਗ ਸੀਨੀਅਰ ਮੈਂਬਰ ਬੇਅੰਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਜ਼ਿਲ੍ਹਾ ਪ੍ਰਧਾਨ ਹਰਸੰਗੀਤ ਸਿੰਘ ਨੇ ਸਰਕਾਰ ਤੋਂ ਮੰਗ ਕੀਤੀ ਕਿ ਅੰਗਹੀਣਾਂ ਦੀ ਪੈਨਸ਼ਨ ਵਿਚ ਵਾਧਾ ਕੀਤਾ ਕਰਕੇ ਮਹੀਨੇ ਦੀ 5 ਤਾਰੀਖ ਤੱਕ ਪੈਨਸ਼ਨ ਦਿੱਤੀ ਜਾਵੇ ਅਤੇ ਅੰਗਹੀਣਾਂ ਲਈ ਲੋਕ ਭਲਾਈ ਸਕੀਮਾਂ ਦਾ ਲਾਭ ਦਿੱਤਾ ਜਾਵੇ | ਇਸ ਮੌਕੇ ਸੁਰਿੰਦਰ ਸਿੰਘ, ਦਰਸ਼ਨ ਸਿੰਘ, ਦੀਪੂ ਸ਼ਰਮਾ, ਸੀਨੀਅਰ ਮੀਤ ਪ੍ਰਧਾਨ ਕੁਲਦੀਪ ਸਿੰਘ, ਖ਼ਜ਼ਾਨਚੀ ਸੁਨੀਲ ਕੁਮਾਰ, ਕੋਮਲਪ੍ਰੀਤ ਕੌਰ, ਸ਼ਿੰਦਰ ਕੌਰ, ਬਲਵਿੰਦਰ ਕੌਰ, ਪੂਨਮਦੀਪ ਕੌਰ, ਜਗਦੇਵ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ ਕਾਬੂ ਅਗਲੀ ਖ਼ਬਰ ਗ੍ਰਾਮ ਪੰਚਾਇਤ ਬਰਗਾੜੀ ਨੇ ਪੁਰਾਣੀ ਦਾਣਾ ਮੰਡੀ ਵਾਲੀ ਥਾਂ 'ਤੇ ਆਰਜ਼ੀ ਖ਼ਰੀਦ ਕੇਂਦਰ ਸ਼ੁਰੂ ਕਰਵਾਇਆ
Ad Position 24