08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਪ੍ਰਭਜੀਤ ਸਿੰਘ ਬਰਾੜ, ਵਿਕਾਸ ਸਿੰਗਲਾ ਤੇ ਤਰਸੇਮ ਸਿੰਘ ਬਰਾੜ ਨੂੰ ਬਲਾਕ ਪ੍ਰਧਾਨ ਬਣਨ 'ਤੇ ਵਧਾਈ

Ad Position 21
No active advertisement
ਅਜੀਤ ਡੈਸਕ 16-04-2026
ਬਾਜਾਖਾਨਾ, 15 ਅਪ੍ਰੈਲ (ਜਗਦੀਪ ਸਿੰਘ ਗਿੱਲ)-ਆਲ ਇੰਡੀਆ ਕਾਂਗਰਸ ਕਮੇਟੀ ਤੇ ਪੰਜਾਬ ਪ੍ਰਦੇਸ ਕਮੇਟੀ ਵਲੋਂ ਸੰਗਠਨ ਸਿਰਜਨ ਅਭਿਆਨ ਤਹਿਤ ਪੰਜਾਬ ਦੇ ਸਾਰੇ ਨਵੇਂ ਬਲਾਕ ਪ੍ਰਧਾਨਾਂ ਦੀ ਸੂਚੀ ਜਾਰੀ ਕੀਤੀ ਗਈ ਹੈ¢ ਇਸ ਸੂਚੀ ਵਿਚ ਹਲਕਾ ਜੈਤੋ ਤੋਂ ਪ੍ਰਭਜੀਤ ਸਿੰਘ ਬਰਾੜ, ਵਿਕਾਸ ਸਿੰਗਲਾ ਤੇ ਤਰਸੇਮ ਸਿੰਘ ਬਰਾੜ ਨੂੰ ਬਲਾਕ ਪ੍ਰਧਾਨ ਬਣਾਇਆ ਗਿਆ ਹੈ | ਇਨ੍ਹਾਂ ਨਿਯੁਕਤੀਆਂ ਨੂੰ ਲੈ ਕੇ ਵਰਕਰਾਂ 'ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਇਨ੍ਹਾਂ ਨਿਯੁਕਤੀਆਂ 'ਤੇ ਸਾਬਕਾ ਮੈਂਬਰ ਪਾਰਲੀਮੈਂਟ ਮੁਹੰਮਦ ਸਦੀਕ, ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ, ਸਾਬਕਾ ਵਿਧਾਇਕ ਪ੍ਰਕਾਸ਼ ਸਿੰਘ ਭੱਟੀ, ਸਾਬਕਾ ਪ੍ਰਧਾਨ ਅਜੇਪਾਲ ਸਿੰਘ ਸੰਧੂ, ਸਾਬਕਾ ਪ੍ਰਧਾਨ ਦਰਸ਼ਨ ਸਿੰਘ ਸਹੋਤਾ, ਸਾਬਕਾ ਕਾਰਜਕਾਰੀ ਪ੍ਰਧਾਨ ਪਵਨ ਗੋਇਲ, ਡਾ. ਮੁਹੰਮਦ ਸਲੀਮ ਖਿਲਜੀ ਚੇਅਰਮੈਨ ਓਬੀਸੀ ਸ਼ੈੱਲ ਫਰੀਦਕੋਟ, ਮਨਜਿੰਦਰ ਸਿੰਘ ਹੈਪੀ ਰੋਮਾਣਾ ਪ੍ਰਧਾਨ ਯੂਥ ਕਾਂਗਰਸ ਹਲਕਾ ਜੈਤੋ, ਬਲਾਕ ਸੰਮਤੀ ਮੈਂਬਰ ਭਗਤ ਸਿੰਘ ਚਹਿਲ, ਪਰਮਜੀਤ ਕÏਰ ਰਣ ਸਿੰਘ ਵਾਲਾ, ਖੁਸ਼ਦੀਪ ਮਿੱਤਲ ਬਾਜਾਖਾਨਾ, ਪਰਮਜੀਤ ਸਿੰਘ ਅਜਿੱਤਗਿੱਲ ਮੀਤ ਪ੍ਰਧਾਨ, ਸਾਬਕਾ ਸਰਪੰਚ ਗੁਰਮੀਤ ਸਿੰਘ ਨੰਬਰਦਾਰ ਦਲ ਸਿੰਘ ਵਾਲਾ, ਡਾ. ਮੁਹੰਮਦ ਰੂਪ ਖਾਨ ਮੱਲ੍ਹਾਂ, ਡਾ. ਸੋਹਣ ਲਾਲ ਸ਼ਰਮਾ, ਸੀਨੀਅਰ ਕਾਂਗਰਸੀ ਆਗੂ ਸੁਖਦੇਵ ਸਿੰਘ ਰੋਮਾਣਾ, ਸੰਦੀਪ ਰੋਮਾਣਾ, ਡਾ. ਸ਼ਾਮ ਸਿੰਘ ਵਾੜਾ ਭਾਈਕਾ, ਗੁਰਜੰਟ ਸਿੰਘ ਬਾਦਲ ਵਾੜਾ ਭਾਈਕਾ, ਗੁਰਵਿੰਦਰ ਸਿੰਘ ਕਾਕਾ ਵਾੜਾ ਭਾਈਕਾ, ਸੀਨੀਅਰ ਕਾਂਗਰਸੀ ਆਗੂ ਡਾਕਟਰ ਸੁਖਦੇਵ ਸਿੰਘ ਉਕੰਦਵਾਲਾ, ਸਾਬਕਾ ਪੰਚ ਹਰਜਿੰਦਰ ਸਿੰਘ ਢਿੱਲੋਂ ਬਾਜਾਖਾਨਾ, ਸਾਬਕਾ ਸਰਪੰਚ ਮਨਜੀਤ ਸਿੰਘ ਬਰਾੜ, ਸਾਬਕਾ ਸਰਪੰਚ ਲਛਮਣ ਸਿੰਘ ਬਰਾੜ ਬਾਜਾਖਾਨਾ, ਕਰਮ ਸਿੰਘ ਬਰਾੜ, ਸਾਬਕਾ ਸਰਪੰਚ ਹਰਨੇਕ ਸਿੰਘ ਮੱਲ੍ਹਾ, ਗੁਰਪ੍ਰੀਤ ਸਿੰਘ ਸਰਾਂ ਮੱਲ੍ਹਾ, ਚਮਕÏਰ ਸਿੰਘ ਭਾਊ ਸਾਬਕਾ ਬਲਾਕ ਸੰਮਤੀ ਮੈਂਬਰ ਘਣੀਆਂ, ਡਾਕਟਰ ਸਰਜਾ ਸਿੰਘ ਪੰਚ ਡੋਡ, ਅਨਮੋਲਦੀਪ ਸਿੰਘ ਡੋਡ ਮੀਤ ਪ੍ਰਧਾਨ ਕਿਸਾਨ ਸੈੱਲ ਫ਼ਰੀਦਕੋਟ, ਜਸਵਿੰਦਰ ਸਿੰਘ ਨਿੱਕਾ ਡੋਡ ਸਕੱਤਰ ਕਿਸਾਨ ਸੈੱਲ ਫਰੀਦਕੋਟ, ਹਰੀ ਸ਼ਰਮਾ ਸਾਬਕਾ ਪੰਚ ਮੱਲ੍ਹਾ, ਸੀਨੀਅਰ ਕਾਂਗਰਸੀ ਆਗੂ ਸੰਪੂਰਨ ਸਿੰਘ ਡੋਡ, ਸੀਨੀਅਰ ਕਾਂਗਰਸੀ ਆਗੂ ਬੰਟੀ ਜਿੰਦਲ ਜੈਤੋ, ਬਲਦੇਵ ਸਿੰਘ ਬੱਲੀ ਜੈਤੋ, ਸੀਨੀਅਰ ਕਾਂਗਰਸੀ ਆਗੂ ਕਮਲਜੀਤ ਕÏਰ ਸਦਿਓੜਾ, ਸੀਨੀਅਰ ਕਾਂਗਰਸੀ ਆਗੂ ਕਮਲ ਬਾਗੜੀ, ਜਗਤਾਰ ਸਿੰਘ ਬਰਾੜ ਬਾਜਾਖਾਨਾ, ਬੂਟਾ ਸਿੰਘ ਢਿੱਲੋਂ ਬਾਜਾਖਾਨਾ, ਰਾਮ ਸਿੰਘ ਬਰਾੜ, ਸੀਨੀਅਰ ਕਾਂਗਰਸੀ ਆਗੂ ਅਤੇ ਛਿੰਦਰ ਸਿੰਘ ਸਾਬਕਾ ਸਰਪੰਚ ਡੋਡ, ਲਛਮਣ ਸਿੰਘ ਗਿੱਲ ਸਾਬਕਾ ਸਰਪੰਚ ਲੰਭਵਾਲੀ, ਬਲਵੰਤ ਸਿੰਘ ਸਾਬਕਾ ਸਰਪੰਚ ਵਾੜਾ ਭਾਈਕਾ, ਗੁਰਨਾਮ ਸਿੰਘ ਸਾਬਕਾ ਸਰਪੰਚ ਵਾੜਾ ਭਾਈ ਕਾ, ਮੇਹਰ ਸਿੰਘ ਕਰੀਰਵਾਲੀ, ਸਾਬਕਾ ਸਰਪੰਚ ਗੁਰਮੀਤ ਸਿੰਘ ਨੰਬਰਦਾਰ ਦਲ ਸਿੰਘ ਵਾਲਾ, ਪਿ੍ਤਪਾਲ ਸਿੰਘ ਲਾਲੀ ਬਰਾੜ, ਐਡਵੋਕੇਟ ਪਰਮਪਾਲ ਸਿੰਘ ਬਰਾੜ ਝੱਖੜਵਾਲਾ, ਜਗਜੀਤ ਸਿੰਘ ਪ੍ਰਧਾਨ, ਰਵਿੰਦਰ ਸਿੰਘ ਰਵੀ ਢਿੱਲੋਂ ਪ੍ਰਧਾਨ, ਡਾ. ਗੁਰਭੇਜ ਸਿੰਘ ਢਿੱਲੋਂ ਨੇ ਪ੍ਰਭਜੀਤ ਸਿੰਘ ਬਰਾੜ, ਵਿਕਾਸ ਸਿੰਗਲਾ ਤੇ ਤਰਸੇਮ ਸਿੰਘ ਬਰਾੜ ਨੂੰ ਮੁਬਾਰਕਬਾਦ ਦਿੱਤੀ | ਨਵਨਿਯੁਕਤ ਬਲਾਕ ਪ੍ਰਧਾਨ ਪ੍ਰਭਜੀਤ ਸਿੰਘ ਬਰਾੜ, ਵਿਕਾਸ ਸਿੰਗਲਾ ਤੇ ਤਰਸੇਮ ਸਿੰਘ ਬਰਾੜ ਨੇ ਇਸ ਜ਼ਿੰਮੇਵਾਰੀ ਲਈ ਹਾਈਕਮਾਂਡ, ਪੀਪੀਸੀਸੀ ਮੈਂਬਰਾਂ, ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਪ੍ਰਤਾਪ ਸਿੰਘ ਬਾਜਵਾ, ਜ਼ਿਲ੍ਹਾ ਕਾਂਗਰਸ ਦੇ ਨਵਦੀਪ ਸਿੰਘ ਬੱਬੂ ਬਰਾੜ ਸਮੂਹ ਆਗੂਆਂ ਅਤੇ ਵਰਕਰਾਂ ਦਾ ਧੰਨਵਾਦ ਕੀਤਾ |
Ad Position 22
No active advertisement
ਪਿਛਲੀ ਖ਼ਬਰ ਦਸਮੇਸ਼ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਬਰਗਾੜੀ ਵਿਖੇ ਵਿਸਾਖੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਸੁੱਖਾ ਖਾਰਾ ਤੇ ਜੈਪ੍ਰਕਾਸ਼ ਸ਼ਰਮਾ ਕਾਂਗਰਸ ਪਾਰਟੀ ਦੇ ਬਲਾਕ ਪ੍ਰਧਾਨ ਨਿਯੁਕਤ
Ad Position 24