08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਬਾਬਾ ਸ੍ਰੀ ਚੰਦ ਸੇਵਾ ਸੁਸਾਇਟੀ ਨੇ ਵਿਸਾਖੀ ਦਿਹਾੜੇ 'ਤੇ ਲੰਗਰ ਲਗਾਇਆ

Ad Position 21
No active advertisement
ਅਜੀਤ ਡੈਸਕ 16-04-2026
ਫ਼ਰੀਦਕੋਟ, 15 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਅੱਜ ਬਾਬਾ ਸ੍ਰੀ ਚੰਦ ਸੇਵਾ ਸੁਸਾਇਟੀ ਵਲੋਂ ਵਿਸਾਖੀ ਦੇ ਸ਼ੁਭ ਦਿਹਾੜੇ 'ਤੇ ਕੁਸ਼ਟ ਆਸ਼ਰਮ ਫ਼ਰੀਦਕੋਟ ਵਿਖੇ ਲੰਗਰ ਲਗਾਇਆ ਗਿਆ | ਇਸ ਮੌਕੇ ਮਨਜੀਤ ਕੌਰ ਪ੍ਰਵਾਸੀ ਭਾਰਤੀ ਨੇ ਵਿਸ਼ੇਸ਼ ਤੌਰ 'ਤੇ ਨਗਦ ਦਾਨ ਕੀਤਾ | ਸਮੂਹ ਸੁਸਾਇਟੀ ਮੈਂਬਰਾਂ ਨੇ ਰਾਜੂ ਪ੍ਰਵਾਸੀ ਭਾਰਤੀ ਤੇ ਉਨ੍ਹਾਂ ਦੀ ਧਰਮ ਪਤਨੀ ਮਨਜੀਤ ਕੌਰ ਪ੍ਰਵਾਸੀ ਭਾਰਤੀ ਦਾ ਇਸ ਉਪਰਾਲੇ ਲਈ ਧੰਨਵਾਦ ਕੀਤਾ | ਪ੍ਰਧਾਨ ਰਿੰਕੂ ਸਮਾਧਾਂ ਵਾਲੇ ਨੇ ਵਿਸਾਖੀ ਦੇ ਪਵਿੱਤਰ ਦਿਹਾੜੇ ਦੀ ਸਮੂਹ ਨਗਰ ਨਿਵਾਸੀਆਂ ਤੇ ਆਸ਼ਰਮ 'ਚ ਰਹਿਣ ਵਾਲੇ ਲੋਕਾਂ ਨੂੰ ਵਧਾਈ ਦਿੱਤੀ | ਇਸ ਮੌਕੇ ਜਗਮੀਤ ਸੰਧੂ, ਕੁਲਵਿੰਦਰ ਸਿੰਘ ਗੋਰਾ, ਕਾਕਾ ਵਰਮਾ, ਗੁਰਮੀਤ ਸਿੰਘ, ਸ਼ੀਤਲ ਸਿੰਘ, ਰਮਨ ਕੁਮਾਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸੰਧਵਾਂ ਨੇ ਸੁਣੀਆਂ ਜਨਤਕ ਸਮੱਸਿਆਵਾਂ ਅਗਲੀ ਖ਼ਬਰ ਐਸ.ਸੀ./ਬੀ.ਸੀ ਯੂਨੀਅਨ ਪੀ. ਆਰ. ਟੀ. ਸੀ. ਡਿਪੂ ਫ਼ਰੀਦਕੋਟ ਨੇ ਡਾ. ਅੰਬੇਡਕਰ ਦਾ ਜਨਮ ਦਿਹਾੜਾ ਮਨਾਇਆ
Ad Position 24