ਜੈਤੋ, 16 ਅਪ੍ਰੈਲ (ਗੁਰਮੀਤਪਾਲ ਰੋੜੀਕਪੂਰਾ)-ਪੰਜਾਬ ਕਾਂਗਰਸ ਪਾਰਟੀ ਵਲੋਂ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਦੇ ਮਕਸਦ ਨਾਲ ਵੱਡਾ ਕਦਮ ਚੁੱਕਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਦਿਸ਼ਾ-ਨਿਰਦੇਸ਼ਾਂ ਹੇਠ ਇਲਾਕੇ ਦੇ ਸਰਗਰਮ ਅਤੇ ਸਮਰਪਿਤ ਕਾਂਗਰਸੀ ਆਗੂਆਂ ਨੂੰ ਅਹਿਮ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ | ਇਸ ਵਿਚ ਨੇੜਲੇ ਪਿੰਡ ਭਗਤੂਆਣਾ (ਰਾਮਗੜ੍ਹ) ਦੇ ਬੇਦਾਗ, ਮਿਹਨਤੀ ਅਤੇ ਨੌਜਵਾਨ ਆਗੂ ਜਸਵਿੰਦਰ ਸਿੰਘ ਸੰਮ੍ਹੀ ਰੰਧਾਵਾ ਸਾਬਕਾ ਸਰਪੰਚ ਭਗਤੂਆਣਾ (ਰਾਮਗੜ੍ਹ) ਨੂੰ ਜ਼ਿਲ੍ਹਾ ਕਾਂਗਰਸ ਕਮੇਟੀ ਦਾ ਵਾਈਸ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਇਸ ਨਿਯੁਕਤੀ 'ਤੇ ਮੁਹੰਮਦ ਸਦੀਕ ਸਾਬਕਾ ਮੈਂਬਰ ਪਾਰਲੀਮੈਂਟ, ਜ਼ਿਲ੍ਹਾ ਪ੍ਰਧਾਨ ਨਵਦੀਪ ਸਿੰਘ ਬੱਬੂ ਬਰਾੜ, ਸਾਬਕਾ ਵਿਧਾਇਕ ਅਜੈਪਾਲ ਸੰਧੂ, ਸੀਨੀਅਰ ਕਾਂਗਰਸੀ ਆਗੂ ਸੂਰਜ ਭਰਦਵਾਜ, ਕਾਂਗਰਸੀ ਆਗੂ ਰਾਜਾ ਭਰਦਵਾਜ, ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਸਿਕੰਦਰ ਸਿੰਘ ਮੜਾਕ, ਸੀਨੀਅਰ ਆਗੂ ਮਿਹਰ ਸਿੰਘ ਕਰੀਰਵਾਲੀ, ਬਲਾਕ ਪ੍ਰਧਾਨ ਪ੍ਰਭਜੀਤ ਸਿੰਘ ਕੂਕਾ, ਨਗਰ ਕੌਂਸਲ ਦੇ ਪ੍ਰਧਾਨ ਸੁਰਜੀਤ ਸਿੰਘ ਬਾਬਾ, ਮੀਤ ਪ੍ਰਧਾਨ ਜਤਿੰਦਰ ਕੁਮਾਰ ਜੀਤੂ ਬਾਂਸਲ, ਪਿ੍ਤਪਾਲ ਸਿੰਘ ਭਲੂਰੀਆ ਸਰਪੰਚ ਬਰਗਾੜੀ, ਹਰਜੀਤ ਸਿੰਘ ਬਿਸ਼ਨੰਦੀ, ਬਲਾਕ ਕਾਂਗਰਸ ਜੈਤੋ ਸ਼ਹਿਰੀ ਦੇ ਵਿਕਾਸ ਸਿੰਗਲਾ ਘੰਟੀ ਡੋਡ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਮਨਪ੍ਰੀਤ ਸਿੰਘ ਸੇਖੋਂ, ਕੌਂਸਲਰ ਤੁਲਸੀ ਬਾਂਸਲ, ਬਲਾਕ ਪ੍ਰਧਾਨ ਪ੍ਰਭਜੀਤ ਸਿੰਘ ਕੂਕਾ, ਲਖਵਿੰਦਰ ਸਿੰਘ ਸੂਰਘੂਰੀ, ਮਦਨ ਲਾਲ ਬਾਂਸਲ, ਡਾ. ਸਲੀਮ , ਟੋਨੀ ਡੋਡ, ਸੰਦੀਪ ਸਿੰਘ ਰੋਮਾਣਾ ਮੀਤ ਪ੍ਰਧਾਨ ਯੂਥ ਕਾਂਗਰਸ ਫ਼ਰੀਦਕੋਟ, ਸੁਖਪਾਲ ਸਿੰਘ ਪਾਲੀ ਕੋਠੇ ਕੇਹਰ ਸਿੰਘ ਵਾਲਾ, ਪ੍ਰੇਮਪਾਲ ਸਿੰਘ ਗੁਰੂਸਰ, ਗੁਰਸੇਵਕ ਸਿੰਘ ਕਾਸਮ ਭੱਟੀ, ਹਰਭਗਵਾਨ ਸਿੰਘ ਕਰੀਰਵਾਲ, ਸਰਪੰਚ ਭਗਵੰਤ ਸਿੰਘ ਬਰਾੜ ਚੈਨਾ, ਰਾਜਵਿੰਦਰ ਸਿੰਘ ਰਾਜ ਭੁੱਲਰ ਰੋੜੀਕਪੂਰਾ, ਅੰਮਿ੍ਤਪਾਲ ਸਿੰਘ ਬਰਾੜ ਰੋੜੀਕਪੂਰਾ, ਲਖਵਿੰਦਰ ਸਿੰਘ ਬਰਾੜ ਰੋੜੀਕਪੂਰਾ, ਸਰਪੰਚ ਸਵਰਨ ਸਿੰਘ ਕੋਠੇ ਕੇਹਰ ਸਿੰਘ ਵਾਲਾ, ਸਰਪੰਚ ਲਛਮਣ ਸਿੰਘ ਬਾਜਾਖਾਨਾ, ਬਲਾਕ ਸੰਮਤੀ ਮੈਂਬਰ ਗੁਰਤੇਜ ਸਿੰਘ ਸਿੱਧੂ ਦਬੜੀਖਾਨਾ ਆਦਿ ਨੇ ਇਸ ਨਿਯੁਕਤੀ ਲਈ ਜਸਵਿੰਦਰ ਸਿੰਘ ਸੰਮ੍ਹੀ ਰੰਧਾਵਾ ਸਾਬਾਕਾ ਸਰਪੰਚ ਭਗਤੂਆਣਾ ਨੂੰ ਵਧਾਈ ਦਿੱਤੀ ਹੈ |