ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਅਚੀਵਰ ਪੁਆਇੰਟ ਕੋਟਕਪੂਰਾ ਨੇ ਕੈਨੇਡਾ ਦਾ ਸੁਪਰ ਵੀਜ਼ਾ ਲਗਵਾਇਆ

Ad Position 21
No active advertisement
ਅਜੀਤ ਡੈਸਕ 19-04-2026
ਫ਼ਰੀਦਕੋਟ, 18 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਅਚੀਵਰ ਪੁਆਇੰਟ ਸੈਂਟਰ ਕੋਟਕਪੂਰਾ ਨੇ ਕੈਨੇਡਾ ਦਾ ਸੁਪਰ ਵੀਜ਼ਾ ਜਗਮੀਤ ਸਿੰਘ ਵਾਸੀ ਜਲਾਲਾਬਾਦ ਦਾ ਲਕਾ ਕੇ ਰਿਕਾਰਡ ਕਾਇਮ ਕੀਤਾ ਹੈ | ਜਗਮੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਕੈਨੇਡਾ ਜਾ ਕੇ ਬੱਚਿਆਂ ਨੂੰ ਮਿਲਣ ਦਾ ਸੁਪਨਾ ਅਚੀਵਰ ਪੁਆਇੰਟ ਕੋਟਕਪੂਰਾ ਦੀਆਂ ਯੋਗ ਸੇਵਾਵਾਂ ਨਾਲ ਪੂਰਾ ਹੋਇਆ ਹੈ | ਉਹ ਸੈਂਟਰ ਹੈਡ ਬਰਿੰਦਰ ਸਿੰਘ ਦੀ ਗਾਈਡੈਂਸ ਤੋਂ ਬਹੁਤ ਖੁਸ਼ ਹੈ | ਅਚੀਵਰ ਪੁਆਇੰਟ ਸੈਂਟਰ ਵਲੋਂ ਵੀਜ਼ਟਰ ਵੀਜ਼ਾ, ਸਪਾਊਸ ਵੀਜ਼ਾ, ਆਈਲੈਟਸ ਅਤੇ ਪੀ.ਟੀ.ਈ. ਸਬੰਧੀ ਸੇਵਾਵਾਂ ਦਿੱਤੀਆਂ ਜਾਂਦੀਆਂ ਹਨ | ਅਚੀਵਰ ਪੁਆਇੰਟ ਵੀਜ਼ਾ ਪ੍ਰਾਪਤ ਕਰਵਾਉਣ 'ਚ ਵਰਦਾਨ ਸਾਬਿਤ ਹੋ ਰਿਹਾ ਹੈ | ਜਗਮੀਤ ਸਿੰਘ ਨੇ ਸੰਸਥਾ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਸਟਾਫ਼ ਦੀ ਮਿਹਨਤ ਸਦਕਾ ਉਨ੍ਹਾਂ ਨੇ ਐਨੀ ਜਲਦੀ ਵੀਜ਼ਾ ਪ੍ਰਾਪਤ ਕੀਤਾ ਹੈ | ਇਸ ਮੌਕੇ ਸੈਂਟਰ ਹੈਡ ਬਰਿੰਦਰ ਸਿੰਘ ਤੇ ਸਮੂਹ ਸਟਾਫ਼ ਨੇ ਜਗਮੀਤ ਸਿੰਘ ਨੂੰ ਵਧਾਈ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਪਿੰਡ ਪੱਕੀ ਟਿੱਬੀ, ਕਬਰਵਾਲਾ ਤੇ ਗੁਰੂਸਰ ਯੋਧਾ 'ਚ ਅੱਗ ਨਾਲ ਹੋਏ ਨੁਕਸਾਨ ਦਾ ਅਮੀਤ ਸਿੰਘ ਖੁੱਡੀਆਂ ਨੇ ਲਿਆ ਜਾਇਜ਼ਾ ਅਗਲੀ ਖ਼ਬਰ ਇੰਸਟਾਗ੍ਰਾਮ ਰਾਹੀਂ ਦੋ ਬੱਚਿਆਂ ਦੀ ਮਾਂ ਨਾਲ ਵਿਆਹ ਕਰਵਾਉਣ ਵਾਲੇ ਨੌਜਵਾਨ ਨੇ ਕੀਤੀ ਆਤਮ ਹੱਤਿਆ <br/>
Ad Position 24
No active advertisement