26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਡੀ.ਏ.ਵੀ. ਕਾਲਜ ਵਿਖੇ ਹਵਨ ਯੱਗ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 20-04-2026
ਮਲੋਟ, 19 ਅਪ੍ਰੈਲ (ਪਾਟਿਲ)-ਮਹਾਤਮਾ ਹੰਸਰਾਜ ਜੀ ਦੇ 162ਵੇਂ ਜਨਮ ਦਿਨ ਮੌਕੇ ਡੀ.ਏ.ਵੀ. ਕਾਲਜ ਮਲੋਟ ਵਿਖੇ ਸ਼ਰਧਾ ਤੇ ਵੈਦਿਕ ਪਰੰਪਰਾ ਅਨੁਸਾਰ ਹਵਨ ਯੱਗ ਕਰਵਾਇਆ ਗਆ | ਇਸ ਮੌਕੇ ਸੁਨੀਤਾ ਪਪਨੇਜਾ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਯੱਗ 'ਚ ਕਾਲਜ ਦੇ ਕਾਰਜਕਾਰੀ ਪਿ੍ੰਸੀਪਲ ਸੁਦੇਸ਼ ਕੁਮਾਰ ਗਰੋਵਰ, ਧਰਮ ਸਿੱਖਿਆ ਇੰਚਾਰਜ ਰਿੰਪੁ ਭਟੇਜਾ, ਕਾਲਜ ਦੇ ਪ੍ਰੋਫ਼ੈਸਰ ਤੇ ਕਰਮਚਾਰੀਆਂ ਦੇ ਨਾਲ-ਨਾਲ ਵਿਦਿਆਰਥੀਆਂ ਨੇ ਵੀ ਆਹੁਤੀਆਂ ਅਰਪਿਤ ਕਰਕੇ ਮਹਾਤਮਾ ਹੰਸਰਾਜ ਜੀ ਦੇ ਤਿਆਗ, ਸੇਵਾ ਤੇ ਆਦਰਸ਼ਾਂ ਨੂੰ ਨਮਨ ਕੀਤਾ | ਅੰਤ ਵਿਚ ਪ੍ਰਸ਼ਾਦ ਵੰਡਿਆ ਗਿਆ ਅਤੇ ਵਿਦਿਆਰਥੀਆਂ ਵਲੋਂ ਅਨੁਸ਼ਾਸਨ, ਇਮਾਨਦਾਰੀ ਤੇ ਸੇਵਾ ਦੇ ਮੁੱਲਾਂ ਦੀ ਪਾਲਣਾ ਕਰਨ ਦਾ ਸੰਕਲਪ ਲਿਆ ਗਿਆ |

Ad Position 22
No active advertisement
ਪਿਛਲੀ ਖ਼ਬਰ ਭਗਤ ਧੰਨਾ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਿੰਨ ਰੋਜ਼ਾ ਧਾਰਮਿਕ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਸੜਕ ਹਾਦਸੇ 'ਚ ਜ਼ਖ਼ਮੀ ਵਿਅਕਤੀ ਦੀ ਮੌਤ ਪੁਲਿਸ ਵਲੋਂ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਮੁਕੱਦਮਾ ਦਰਜ <br/>
Ad Position 24