26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਪੰਜਾਬ ਐਂਡ ਸਿੰਧ ਬੈਂਕ ਨੇ ਮਿ੍ਤਕ ਦੇ ਵਾਰਸਾਂ ਨੂੰ 2 ਲੱਖ ਰੁਪਏ ਦਾ ਚੈੱਕ ਸੌਂਪਿਆ

Ad Position 21
No active advertisement
ਅਜੀਤ ਡੈਸਕ 21-04-2026
ਬਾਜਾਖਾਨਾ, 20 ਅਪ੍ਰੈਲ (ਜਗਦੀਪ ਸਿੰਘ ਗਿੱਲ)-ਭਾਰਤ ਸਰਕਾਰ ਵਲੋਂ ਚਲਾਈ ਜਾ ਰਹੀ ਪ੍ਰਧਾਨ ਮੰਤਰੀ ਜੀਵਨ ਜਯੋਤੀ ਬੀਮਾ ਯੋਜਨਾ, ਜਿਸ ਦੀ ਕਿਸ਼ਤ 436 ਰੁਪਏ ਪ੍ਰਤੀ ਸਾਲ ਹੈ, ਜਿਸ ਤਹਿਤ ਮਿ੍ਤਕ ਰਣਜੀਤ ਸਿੰਘ ਜਿਸ ਦੀ ਸਿਹਤ ਖਰਾਬ ਹੋਣ ਕਾਰਨ ਅਚਾਨਕ ਮੌਤ ਹੋ ਗਈ ਸੀ, ਦਾ ਬੀਮਾ ਪੰਜਾਬ ਐਂਡ ਸਿੰਧ ਬੈਂਕ ਬਰਾਂਚ ਰੋਮਾਣਾ ਅਜੀਤ ਸਿੰਘ ਜ਼ਿਲ੍ਹਾ ਫ਼ਰੀਦਕੋਟ ਵਲੋਂ ਕਰਵਾਇਆ ਗਿਆ ਸੀ | ਪਰਿਵਾਰ ਵਲੋਂ ਮੌਤ ਸਰਟੀਫ਼ਿਕੇਟ ਤੇ ਵਾਰਸਾਂ ਦਾ ਸਬੂਤ ਦੇਣ ਤੋਂ ਕੁਝ ਦਿਨ ਬਾਅਦ ਪੰਜਾਬ ਐਂਡ ਸਿੰਧ ਬੈਂਕ ਬਰਾਂਚ ਰੋਮਾਣਾ ਅਜੀਤ ਸਿੰਘ ਵਲੋਂ ਵਾਰਸਾਂ ਨੂੰ 2 ਲੱਖ ਰੁਪਏ ਦਾ ਦਾਅਵਾ ਸੌਂਪਿਆ ਗਿਆ | ਇਸ ਮੌਕੇ ਬੈਂਕ ਮੈਨੇਜਰ ਹਰਿੰਦਰਜੀਤ ਕੌਰ ਸਿੱਧੂ, ਆਫ਼ੀਸਰ ਵਿਕਾਸ ਮਾਨ, ਖ਼ਜ਼ਾਨਚੀ ਅਰਚਨਾ, ਬੂਟਾ ਸਿੰਘ ਅਤੇ ਗੰਨਮੈਨ ਸੁਲੱਖਣ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਦਿੱਲੀ ਇੰਟਰਨੈਸ਼ਨਲ ਸਕੂਲ ਦੀਆਂ ਵਿਦਿਆਰਥਣਾਂ ਦਾ ਬਾਸਕਟਬਾਲ ਚੈਂਪੀਅਨਸ਼ਿਪ 'ਚ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਵਾਤਾਵਰਨ ਜਾਗਰੂਕਤਾ ਨੂੰ ਲੈ ਕੇ ਪ੍ਰਾਇਮਰੀ ਸਕੂਲ ਵਾੜਾ ਭਾਈਕਾ ਦੇ ਬੱਚਿਆਂ ਨੇ ਰੈਲੀ ਕੱਢੀ
Ad Position 24