17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਮੋਟਰਸਾਈਕਲ ਸਵਾਰ ਗੰਭੀਰ ਜ਼ਖ਼ਮੀ

Ad Position 21
No active advertisement
ਅਜੀਤ ਡੈਸਕ 22-04-2026
ਬਠਿੰਡਾ, 21 ਅਪ੍ਰੈਲ (ਅਵਤਾਰ ਸਿੰਘ ਕੈਂਥ)-ਸਥਾਨਕ ਠੰਡੀ ਰੋਡ 'ਤੇ ਇਕ ਈ-ਰਿਕਸ਼ਾ ਅਤੇ ਇਕ ਮੋਟਰ ਸਾਈਕਲ ਦੀ ਟੱਕਰ ਹੋ ਜਾਣ ਕਾਰਨ ਮੋਟਰ ਸਾਈਕਲ ਸਵਾਰ ਗੰਭੀਰ ਜ਼ਖਮੀ ਹੋ ਗਿਆ | ਸਹਾਰਾ ਹੈੱਡਕੁਆਰਟਰ 'ਤੇ ਹਾਦਸੇ ਦੀ ਸੂਚਨਾ ਮਿਲਣ 'ਤੇ, ਸਹਾਰਾ ਜਨ ਸੇਵਾ ਦੀ ਲਾਈਫ਼ ਸੇਵਿੰਗ ਬਿ੍ਗੇਡ ਹੈਲਪਲਾਈਨ ਟੀਮ ਸੰਦੀਪ ਗੋਇਲ ਦੀ ਅਗਵਾਈ ਹੇਠ ਐਂਬੂਲੈਂਸ ਟੀਮ ਹਾਦਸੇ ਵਾਲੀ ਥਾਂ 'ਤੇ ਪਹੁੰਚੀ | ਗੰਭੀਰ ਜ਼ਖਮੀ ਮੋਟਰ ਸਾਈਕਲ ਸਵਾਰ ਨੂੰ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਲਿਜਾਇਆ ਗਿਆ ਅਤੇ ਇਲਾਜ ਕੀਤਾ ਗਿਆ | ਜ਼ਖਮੀ ਮੋਟਰ ਸਾਈਕਲ ਸਵਾਰ ਗੁਰਦੀਪ ਸਿੰਘ (35) ਵਾਸੀ ਬੀੜ ਤਾਲਾਬ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ |

Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੰਡ ਸਾਹਿਬ ਵਿਖੇ ਪੇਂਟਿੰਗ ਮੁਕਾਬਲੇ ਕਰਵਾਏ ਅਗਲੀ ਖ਼ਬਰ ਮੁਕਤੀਸਰ ਵੈੱਲਫ਼ੇਅਰ ਕਲੱਬ ਨੇ 25 ਲੜਕੀਆਂ ਨੂੰ ਸਿਲਾਈ ਮਸ਼ੀਨਾਂ ਵੰਡੀਆਂ
Ad Position 24