17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਮਾਤਾ ਮੁਖਤਿਆਰ ਕੌਰ ਦੀ ਮੌਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

Ad Position 21
No active advertisement
ਅਜੀਤ ਡੈਸਕ 22-04-2026
ਕੋਟਕਪੂਰਾ, 21 ਅਪੈ੍ਰਲ (ਮੇਘਰਾਜ)-ਸੇਵਾ ਮੁਕਤ ਬੈਂਕ ਮੈਨੇਜਰ ਗੁਰਦੀਪ ਸਿੰਘ ਅਤੇ ਮਨਜੀਤ ਸਿੰਘ ਦੇ ਸਤਿਕਾਰਯੋਗ ਮਾਤਾ ਮੁਖਤਿਆਰ ਕੌਰ ਪਤਨੀ ਸਵ. ਹਰੀ ਸਿੰਘ ਢੇਰਡੀ ਦੀ ਬੀਤੇ ਦਿਨ ਕੁਝ ਦੇਰ ਬਿਮਾਰ ਰਹਿਣ ਉਪਰੰਤ ਮੌਤ ਹੋ ਗਈ | ਅੱਜ ਸਥਾਨਕ ਸ਼ਾਂਤੀਵਣ ਸ਼ਮਸ਼ਾਨ ਘਾਟ ਵਿਖੇ ਉਨ੍ਹਾਂ ਦਾ ਅੰਤਿਮ ਸਸਕਾਰ ਕੀਤਾ ਗਿਆ | ਇਸ ਮੌਕੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਵੱਡੀ ਗਿਣਤੀ 'ਚ ਸ਼ਹਿਰ ਨਿਵਾਸੀ, ਰਿਸ਼ਤੇਦਾਰ, ਹੀਰੇ ਵੈਲਫ਼ੇਅਰ ਕਲੱਬ ਦੇ ਮੈਂਬਰ, ਬੈਂਕ ਕਰਮਚਾਰੀ, ਰਾਜਸੀ ਆਗੂ ਸਮੇਤ ਹੋਰ ਵੀ ਪਤਵੰਤੇ ਹਾਜ਼ਰ ਸਨ ਜਿਨ੍ਹਾਂ 'ਚ ਪੰਜਾਬ ਵਿਧਾਨ ਸਭਾ ਦੇ ਸਪਕੀਰ ਕੁਲਤਾਰ ਸਿੰਘ ਸੰਧਵਾਂ, ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ, ਕਾਂਗਰਸ ਦੇ ਹਲਕਾ ਇੰਚਾਰਜ ਅਜੇਪਾਲ ਸਿੰਘ ਸੰਧੂ, ਸਾਬਕਾ ਤਹਿਸੀਲਦਾਰ ਰਾਜਿੰਦਰ ਸਿੰਘ ਸਰਾਂ, ਮਿੰਟੂ ਗਿੱਲ, ਦਲਜਿੰਦਰ ਸਿੰਘ ਸਿੰਘ ਸੰਧੂ, ਕੁਲਦੀਪ ਮਾਣੂੰਕੇ, ਗੁਰਦਰਸ਼ਨ ਸਿੰਘ ਕਾਲਜੀਏਟ, ਸੁਖਵਿੰਦਰ ਸਿੰਘ ਪੱਪੂ ਨੰਬਰਦਾਰ, ਸ਼ਰਨਜੀਤ ਸਿੰਘ ਮੂਕਰ, ਕੈਪਟਨ ਜਰਨੈਲ ਸਿੰਘ, ਰਾਜੂ ਥਾਪਰ, ਬਿੱਟਾ ਨਰੂਲਾ, ਗੋਪਾਲ ਕਿ੍ਸ਼ਨ ਵੋਹਰਾ, ਹਰਦੀਪ ਸਿੰਘ ਲੈਕਚਰਾਰ, ਜਗਦੇਵ ਸਿੰਘ ਲੈਕਚਰਾਰ, ਨਛੱਤਰ ਸਿੰਘ, ਇਕਬਾਲ ਸਿੰਘ ਮੰਘੇੜਾ, ਜੋਗਿੰਦਰ ਸਿੰਘ ਮੱਕੜ, ਕੌਸ਼ਲ ਪ੍ਰਕਾਸ਼, ਪੱਪੂ ਲਾਹੌਰੀਆ, ਮਿੱਕੀ ਬਰਗਾੜੀ, ਐਡਵੋਕੇਟ ਸੰਦੀਪ ਅਹੂਜਾ, ਗੁਰਦੇਵ ਸਿੰਘ ਸਰਾਂ, ਸੁਖਦੇਵ ਸਿੰਘ ਢਿੱਲੋਂ, ਜਗਸੀਰ ਸਿੰਘ ਸਰਪੰਚ, ਸੰਦੀਪ ਕੌੜਾ, ਰਵਿੰਦਰ ਕੋਛੜ ਸਮੇਤ ਹੋਰ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਲਾਇਬ੍ਰੇਰੀ ਸੰਚਾਲਕ ਨਾਲ ਹੋ ਰਹੀ ਗੁੰਡਾਗਰਦੀ ਵਿਰੁੱਧ ਜਥੇਬੰਦੀਆਂ ਵਲੋਂ ਧਰਨੇ ਦਾ ਐਲਾਨ ਅਗਲੀ ਖ਼ਬਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੰਡ ਸਾਹਿਬ ਵਿਖੇ ਪੇਂਟਿੰਗ ਮੁਕਾਬਲੇ ਕਰਵਾਏ
Ad Position 24