08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-04-2026

ਗੁਨਿਕਾ ਨੇ ਭੰਗੜੇ 'ਚ ਤੀਜਾ ਸਥਾਨ ਹਾਸਿਲ ਕੀਤਾ

Ad Position 21
No active advertisement
ਅਜੀਤ ਡੈਸਕ 23-04-2026
ਕੋਟਕਪੂਰਾ, 22 ਅਪ੍ਰ੍ਰੈਲ (ਮੋਹਰ ਸਿੰਘ ਗਿੱਲ)-ਦਸਮੇਸ਼ ਪਬਲਿਕ ਸਕੂਲ ਕੋਟਕਪੂਰਾ ਦੀ 10ਵੀਂ ਜਮਾਤ ਦੀ ਵਿਦਿਆਰਥਣ ਗੁਨਿਕਾ ਨੇ ਲੁਧਿਆਣਾ 'ਚ ਹੋਏ 'ਚੜ੍ਹਦੀ ਕਲਾ ਭੰਗੜਾ ਗਿੱਧਾ ਕੱਪ' ਭੰਗੜਾ ਮੁਕਾਬਲੇ 'ਚ ਤੀਜਾ ਸਥਾਨ ਹਾਸਿਲ ਕੀਤਾ | ਭੰਗੜਾ ਮੁਕਾਬਲੇ 'ਚ 17 ਮੁੰਡਿਆਂ ਦੇ ਵਿਚਕਾਰ ਗੁਨਿਕਾ ਇਕੱਲੀ ਕੁੜੀ ਸੀ, ਜਿਸ ਨੇ ਆਪਣੇ ਸ਼ਾਨਦਾਰ ਪ੍ਰਦਰਸ਼ਨ ਨਾਲ ਸਭ ਨੂੰ ਪ੍ਰਭਾਵਿਤ ਕੀਤਾ | ਸਕੂਲ ਦੇ ਪਿ੍ੰਸੀਪਲ ਡਾ. ਸੁਰਿੰਦਰ ਸਿੰਘ ਟੁਰਨਾ ਵਲੋਂ ਗੁਨਿਕਾ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੱਤੀ | ਉਨ੍ਹਾਂ ਕਿਹਾ ਕਿ ਗੁਨਿਕਾ ਨੇ ਨਾ ਸਿਰਫ਼ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ, ਸਗੋਂ ਆਪਣੇ ਮਾਪਿਆਂ ਤੇ ਸ਼ਹਿਰ ਦਾ ਨਾਂਅ ਵੀ ਚਮਕਾਇਆ |
Ad Position 22
No active advertisement
ਪਿਛਲੀ ਖ਼ਬਰ ਡੇਰਾ ਬਾਬਾ ਗੰਗਾ ਰਾਮ ਜੀ ਸੇਵਾ ਸੰਮਤੀ ਦੀ ਮੀਟਿੰਗ ਅਗਲੀ ਖ਼ਬਰ ਬਸੰਤ ਕੁਮਾਰ ਪਰਜਾਪਤ ਵਲੋਂ ਟਾਪਰ ਤਮੰਨਾ ਦਾ ਸਨਮਾਨ
Ad Position 24