15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-04-2026

ਗੁਰਮੀਤ ਸਿੰਘ ਬਰਾੜ ਨੂੰ ਸਦਮਾ- ਪਿਤਾ ਦਾ ਦਿਹਾਂਤ

Ad Position 21
No active advertisement
ਅਜੀਤ ਡੈਸਕ 24-04-2026
ਫ਼ਰੀਦਕੋਟ, 23 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਗੁਰਮੀਤ ਸਿੰਘ ਬਰਾੜ ਸੇਵਾ ਮੁਕਤ ਵਧੀਕ ਪ੍ਰਬੰਧਕੀ ਨਿਰਦੇਸ਼ਕ ਪੰਜਾਬ ਰਾਜ ਖੇਤੀਬਾੜੀ ਵਿਕਾਸ ਬੈਂਕ ਨੂੰ ਉਸ ਵਕਤ ਵੱਡਾ ਸਦਮਾ ਪੁੱਜਿਆ ਜਦੋਂ ਉਨ੍ਹਾਂ ਦੇ ਸਤਿਕਾਰਯੋਗ ਪਿਤਾ ਤੇਜ ਸਿੰਘ ਬਰਾੜ ਕਾਹਨ ਸਿੰਘ ਵਾਲਾ ਦਾ ਅੱਜ ਸਵੇਰੇ ਦਿਹਾਂਤ ਹੋ ਗਿਆ | ਉਹ ਸੀਨੀਅਰ ਅਕਾਲੀ ਆਗੂ ਅਮਨ ਵੜਿੰਗ ਦੇ ਨਾਨਾ ਜੀ ਸਨ | ਅੱਜ ਉਨ੍ਹਾਂ ਦਾ ਅੰਤਿਮ ਸਸਕਾਰ ਸ਼ਾਂਤੀਵਣ ਡੋਗਰ ਬਸਤੀ ਫ਼ਰੀਦਕੋਟ ਵਿਖੇ ਕੀਤਾ ਗਿਆ | ਇਸ ਮੌਕੇ ਉਨ੍ਹਾਂ ਦੇ ਦਾਮਾਦ ਮੁਕੰਦ ਸਿੰਘ ਵੜਿੰਗ, ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਪਰਮਬੰਸ ਸਿੰਘ ਬੰਟੀ ਰੋਮਾਣਾ, ਜ਼ਿਲ੍ਹਾ ਪ੍ਰਧਾਨ ਸਤੀਸ਼ ਗਰੋਵਰ, ਨਗਰ ਕੌਂਸਲਰ ਵਿਜੈ ਛਾਬੜਾ, ਹਰਪ੍ਰੀਤ ਸਿੰਘ ਸੰਧੂ, ਹਰਿੰਦਰ ਸਿੰਘ ਕਾਲਾ, ਨਰਾਇਣ ਦਾਸ ਕਾਲੀ, ਵਿਨੂੰ ਗੋਇਲ, ਬਬਰੀਕ ਸਿੰਘ ਬੀਕਾ ਰੋਮਾਣਾ, ਨਰਪ੍ਰੀਤ ਸਿੰਘ ਵੇਰਕਾ, ਮਹੇਸ਼ ਸਕਸੈਨਾ, ਸ਼ੰਟੂ ਅਰੋੜਾ, ਜਗਵਿੰਦਰ ਸਿੰਘ ਬਰਾੜ, ਨਿਰਮਲ ਸਿੰਘ ਸੰਧੂ, ਸੁੱਖੀ ਕੁੰਡਲ, ਨਰਿੰਦਰਪਾਲ ਸਿੰਘ ਗਿੱਲ, ਗੁਰਭਜਨ ਸਿੰਘ ਸੰਧੂ, ਡਾ. ਐਸ.ਐਸ. ਬਰਾੜ, ਜਗਤਾਰ ਸਿੰਘ ਗਿੱਲ, ਰਾਜਾ ਰਵਿੰਦਰ ਸਿੰਘ, ਇੰਜ. ਗੁਰਚਰਨ ਸਿੰਘ ਮਾਨ, ਠੇਕੇਦਾਰ ਅਮਰਜੀਤ ਸਿੰਘ ਸੰਧੂ, ਗੁਰਦਿਆਲ ਸਿੰਘ, ਕੋਚ ਹਰਗੋਬਿੰਦ ਸਿੰਘ, ਅਮਨਦੀਪ ਸਿੰਘ ਬਰਾੜ, ਸ਼ਿਵਰਾਜ ਸਿੰਘ ਬਰਾੜ, ਸੁੱਖੀ ਸਿੱਧੂ, ਮੱਘਰ ਸਿੰਘ ਖਾਲਸਾ ਆਦਿ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਜੀ. ਐੱਸ. ਟੀ. ਵਿਭਾਗ ਵਲੋਂ ਸੁਨਿਆਰੇ ਦੀ ਦੁਕਾਨ ਅਤੇ ਘਰ 'ਤੇ ਛਾਪੇਮਾਰੀ ਅਗਲੀ ਖ਼ਬਰ ਡੀ.ਏ.ਵੀ. ਐਡਵਰਡ ਗੰਜ ਸਕੂਲ ਵਿਖੇ ਧਰਤੀ ਦਿਵਸ ਤੇ ਵਿਸ਼ਵ ਪੁਸਤਕ ਦਿਵਸ ਮਨਾਇਆ
Ad Position 24