15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-04-2026

ਐੱਚ. ਐੱਸ. ਹਾਈ ਸਕੂਲ ਦੀ ਵਿਦਿਆਰਥਣ ਦਾ ਭੰਗੜਾ ਤੇ ਗਿੱਧਾ ਮੁਕਾਬਲੇ 'ਚ ਤੀਜਾ ਸਥਾਨ

Ad Position 21
No active advertisement
ਅਜੀਤ ਡੈਸਕ 24-04-2026
ਸ੍ਰੀ ਮੁਕਤਸਰ ਸਾਹਿਬ, 23 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਲੁਧਿਆਣਾ ਵਿਖੇ ਚੜ੍ਹਦੀ ਕਲਾ ਭੰਗੜਾ ਅਕੈਡਮੀ ਵਲੋਂ ਕਰਵਾਏ ਗਏ ਭੰਗੜਾ ਤੇ ਗਿੱਧਾ ਮੁਕਾਬਲੇ ਵਿਚੋਂ ਐੱਚ.ਐੱਸ. ਹਾਈ ਸਕੂਲ ਸ੍ਰੀ ਮੁਕਤਸਰ ਸਾਹਿਬ ਦੀ ਸੱਤਵੀਂ ਕਲਾਸ ਦੀ ਵਿਦਿਆਰਥਣ ਡੇਜ਼ੀਨੀਵ ਸਪੁੱਤਰੀ ਰਾਜਨ ਕੁਮਾਰ ਨੇ ਗਿੱਧਾ ਤੇ ਭੰਗੜਾ ਮੁਕਾਬਲੇ ਵਿਚ ਭਾਗ ਲਿਆ ਗਿਆ ਅਤੇ ਤੀਜਾ ਸਥਾਨ ਪ੍ਰਾਪਤ ਕੀਤਾ ਗਿਆ | ਸਕੂਲ ਪਹੁੰਚਣ 'ਤੇ ਪਿ੍ੰਸੀਪਲ ਵਿਪਨ ਕੁਮਾਰ ਵਲੋਂ ਬੱਚੀ ਨੂੰ ਵਧਾਈ ਦਿੱਤੀ ਗਈ | ਇਸ ਮੌਕੇ ਚੇਅਰਮੈਨ ਗੁਰਚਰਨ ਸਿੰਘ ਬਰਾੜ, ਸਮਨ ਬਰਾੜ, ਅਨਮੋਲ ਬਰਾੜ ਹਾਜ਼ਰ ਸਨ | ਉਨ੍ਹਾਂ ਵਲੋਂ ਵੀ ਵਧਾਈ ਦਿੱਤੀ ਤੇ ਬੱਚੀ ਦਾ ਹੌਂਸਲਾ ਵਧਾਇਆ ਗਿਆ | ਇਸ ਮੌਕੇ ਸਕੂਲ ਦੇ ਸੀਨੀਅਰ ਕੋਆਰਡੀਨੇਟਰ ਮੀਨਾ ਰਾਣੀ, ਜੂਨੀਅਰ ਕੋਆਰਡੀਨੇਟਰ ਰਚਨਾ ਵਧਵਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਕਿਡਸ ਕਿੰਗਡਮ ਕਾਨਵੈਂਟ ਸਕੂਲ ਵਿਖੇ ਧਰਤੀ ਦਿਵਸ ਮਨਾਇਆ ਅਗਲੀ ਖ਼ਬਰ ਅੱਜ ਰਾਤ 8 ਵਜੇ ਮੋਗਾ ਸ਼ਹਿਰ ਦੇ ਵਿਸ਼ਾਲ ਮੈਗਾ ਮਾਰਟ ਵਿਖੇ ਹੋਵੇਗੀ ਮੌਕ ਡਰਿੱਲ, 300 ਮੀਟਰ ਦੇ ਘੇਰੇ ਅੰਦਰ ਸਿਵਲ ਡਿਫੈ...
Ad Position 24