08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-04-2026

ਫੁੱਟਬਾਲ ਟੂਰਨਾਮੈਂਟ ਤੇ ਬਜ਼ੁਰਗਾਂ ਦੀਆਂ ਦੌੜਾਂ 2 ਅਤੇ 3 ਮਈ ਨੂੰ <br/>

Ad Position 21
No active advertisement
ਅਜੀਤ ਡੈਸਕ 26-04-2026
ਸਾਦਿਕ, 25 ਅਪ੍ਰੈਲ (ਆਰ.ਐਸ.ਧੁੰਨਾ)-ਬਾਬਾ ਫ਼ਰੀਦ ਸਪੋਰਟਸ ਫ਼ੁੱਟਬਾਲ ਕਲੱਬ ਸਾਦਿਕ ਵਲੋਂ ਖੇਡ ਸਟੇਡੀਅਮ ਸਾਦਿਕ ਵਿਖੇ 2 ਅਤੇ 3 ਮਈ ਨੂੰ ਦੋ ਦਿਨਾਂ ਫੁੱਟਬਾਲ ਟੂਰਨਾਮੈਂਟ ਅਤੇ ਬਜ਼ੁਰਗਾਂ ਦੀਆਂ ਦੌੜਾਂ ਕਰਵਾਈਆਂ ਜਾ ਰਹੀਆਂ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮੀਤ ਸਿੰਘ ਸਾਦਿਕ, ਹਰਪ੍ਰੀਤ ਸਿੰਘ, ਅਰਸ਼ਦੀਪ ਸਿੰਘ ਸੋਹੀ, ਨਵਦੀਪ ਸਿੰਘ, ਜੋਬਨਪ੍ਰੀਤ ਸਿੰਘ, ਦਿਲਜੀਤ ਸਿੰਘ, ਮੱਲੀ ਆਦਿ ਕਲੱਬ ਦੇ ਮੈਂਬਰਾਂ ਨੇ ਦੱਸਿਆ ਕਿ ਚੇਅਰਮੈਨ ਗਗਨਦੀਪ ਸਿੰਘ ਧਾਲੀਵਾਲ ਨਗਰ ਸੁਧਾਰ ਟਰੱਸਟ ਫ਼ਰੀਦਕੋਟ 2 ਮਈ ਦਿਨ ਸ਼ਨੀਵਾਰ ਨੂੰ ਇਸ ਖੇਡ ਮੇਲੇ ਦਾ ਉਦਘਾਟਨ ਕਰਨਗੇ ਅਤੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਮੁੱਖ ਮਹਿਮਾਨ, ਡਾ. ਪ੍ਰਗਿਆ ਜੈਨ ਸੀਨੀਅਰ ਪੁਲਿਸ ਕਪਤਾਨ ਫ਼ਰੀਦਕੋਟ ਅਤੇ ਗੁਰਲਾਲ ਸਿੰਘ ਗਿੱਲ ਮੁੱਖ ਅਫ਼ਸਰ ਥਾਣਾ ਸਾਦਿਕ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਣਗੇ ਜਦਕਿ ਜੇਤੂ ਖਿਡਾਰੀਆਂ ਨੂੰ ਇਨਾਮਾਂ ਦੀ ਵੰਡ 3 ਮਈ ਦੀ ਸ਼ਾਮ ਨੂੰ ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਕਰਨਗੇ |

Ad Position 22
No active advertisement
ਪਿਛਲੀ ਖ਼ਬਰ ਸਿਹਤ ਵਿਭਾਗ ਵਲੋਂ ਵਿਸ਼ਵ ਮਲੇਰੀਆ ਦਿਵਸ ਮਨਾਇਆ <br/> ਅਗਲੀ ਖ਼ਬਰ ਸੀ.ਐੱਚ.ਸੀ. ਦੋਦਾ ਵਿਖੇ ਵਿਸ਼ਵ ਮਲੇਰੀਆ ਦਿਵਸ ਮਨਾਇਆ <br/>
Ad Position 24