ਬਾਰ ਐਸੋਸੀਏਸ਼ਨ ਮੋਗਾ ਨੇ ਮੰਗਾਂ ਨੂੰ ਲੈ ਕੇ ਆਪਣਾ ਕੰਮਕਾਜ ਬੰਦ ਕਰ ਕੇ ਕੀਤਾ ਰੋਸ ਪ੍ਰਦਰਸ਼ਨ
ਬਾਰ ਐਸੋਸੀਏਸ਼ਨ ਮੋਗਾ ਦੇ ਪ੍ਰਧਾਨ ਐਡਵੋਕੇਟ ਸੁਖਵਿੰਦਰ ਸਿੰਘ ਸਿੱਧੂ ਦੀ ਅਗਵਾਈ ਵਿਚ ਸਮੂਹ ਵਕੀਲ ਭਾਈਚਾਰਾ ਰੋਸ ਪ੍ਰਦਰਸ਼ਨ ਦੌਰਾਨ | ਅਜੀਤ ਤਸਵੀਰ
<br/>
26-04-2026