ਬਠਿੰਡਾ, 27 ਅਪ੍ਰੈਲ (ਅਜੀਤ ਬਿਊਰੋ)-ਜਿਹੜੇ ਲੋਕਾਂ ਨੂੰ ਘੱਟ ਸੁਣਾਈ ਦਿੰਦਾ ਹੈ, ਉਨ੍ਹਾਂ ਨੂੰ ਹੁਣ ਘਬਰਾਉਣ ਦੀ ਲੋੜ ਨਹੀਂ ਹੈ ਕਿਉਂਕਿ ਉਹ ਇਸ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹਨ | ਸਮਾਜ ਦੇ ਹਰ ਵਰਗ ਲਈ ਬਹੁਤ ਵਧੀਆ ਤੇ 55 ਫ਼ੀਸਦੀ ਛੋਟ ਉੱਪਰ 29 ਅਪ੍ਰੈਲ ਦਿਨ ਬੁੱਧਵਾਰ ਨੂੰ ਹੋਟਲ ਟਰੰਪ ਪਲਾਜ਼ਾ ਕੋਟਕਪੂਰਾ ਰੋਡ ਨੇੜੇ ਸਦਰ ਥਾਣਾ ਫ਼ਰੀਦਕੋਟ ਵਿਖੇ ਸਵੇਰੇ 10 ਵਜੇ ਤੋਂ ਸ਼ਾਮ 3 ਵਜੇ ਤੱਕ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ | ਇਸ ਦੌਰਾਨ ਬਹੁਤ ਹੀ ਘੱਟ ਮੁੱਲ ਤੇ 55 ਫ਼ੀਸਦੀ ਛੋਟ 'ਤੇ ਮਸ਼ੀਨਾਂ ਦਿੱਤੀਆਂ ਜਾ ਰਹੀਆਂ ਹਨ | ਇਹ ਮਸ਼ੀਨਾਂ ਹਰ ਉਮਰ ਦੇ ਲੋਕਾਂ ਤੇ ਬੱਚਿਆਂ ਲਈ ਵਰਦਾਨ ਸਾਬਿਤ ਹੋ ਰਹੀਆਂ ਹਨ |