ਕਣਕ ਦਾ ਝਾੜ ਘਟਣ ਕਰਕੇ ਕਿਸਾਨਾਂ ਨੂੰ ਪਈ ਆਰਥਿਕ ਮਾਰ
ਅਜੀਤ ਡੈਸਕ
29-04-2026
ਕਿਸਾਨ ਸੁਖਪਾਲ ਸਿੰਘ ਢਿੱਲੋਂ ਨੇ ਦੱਸਿਆ ਕਿ ਕਣਕ ਦੇ ਝਾੜ ਘੱਟਣ ਨਾਲ ਕਿਸਾਨਾਂ ਨੂੰ 10 ਹਜ਼ਾਰ ਰੁਪਏ ਦੇ ਕਰੀਬ ਪ੍ਰਤੀ ਏਕੜ ਆਰਥਿਕ ਮਾਰ ਪਈ ਹੈ | ਕਿਸਾਨਾਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਪਹਿਲਾ ਹੀ ਆਰਥਿਕ ਮਾਰਾਂ ਝੱਲ ਰਹੇ ਕਿਸਾਨਾਂ ਨੂੰ ਬੋਨਸ ਦਿੱਤਾ ਜਾਵੇ ਤਾਂ ਕਿ ਉਨ੍ਹਾਂ ਨੂੰ ਕੁਝ ਰਾਹਤ ਮਿਲ ਸਕੇ |