ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਸ਼ਿਕਾਗੋ ਦੇ ਸ਼ਹੀਦਾਂ ਦੀ ਯਾਦ 'ਚ ਲਾਲ ਝੰਡਾ ਲਹਿਰਾਇਆ

Ad Position 21
No active advertisement
ਅਜੀਤ ਡੈਸਕ 03-05-2026
ਫ਼ਰੀਦਕੋਟ, 2 ਮਈ (ਸਟਾਫ਼ ਰਿਪੋਰਟਰ)-ਪਾਵਰਕਾਮ ਦੇ ਮੁਲਾਜ਼ਮਾਂ ਨੇ ਲੇਬਰ ਦਿਵਸ ਮੌਕੇ 'ਤੇ ਸ਼ਿਕਾਗੋ ਦੇ ਸ਼ਹੀਦਾਂ ਨੂੰ ਸਮਰਪਿਤ ਮਈ ਦਿਵਸ ਦੇ ਸਬੰਧ ਵਿਚ ਸਬ ਡਵੀਜ਼ਨ ਸਾਦਿਕ, 220ਕੇ.ਵੀ ਗਿ੍ਡ ਸਾਦਿਕ, ਸਰਕਲ ਫ਼ਰੀਦਕੋਟ, ਡਵੀਜ਼ਨ ਫ਼ਰੀਦਕੋਟ, ਸਿਟੀ ਸਬ ਡਵੀਜ਼ਨ ਫ਼ਰੀਦਕੋਟ, 66 ਕੇ.ਵੀ ਗਿ੍ਡ ਗੋਲੇਵਾਲਾ ਵਿਖੇ ਲਾਲ ਝੰਡੇ ਲਹਿਰਾ ਕੇ ਸੱਚੀ ਸ਼ਰਧਾਂਜਲੀ ਦਿੱਤੀ ਗਈ | ਇਸ ਮੌਕੇ ਜਥੇਦਾਰ ਚੰਦ ਸਿੰਘ ਡੋਡ, ਮਨਦੀਪ ਸਿੰਘ, ਹਰਦੀਪ ਸਿੰਘ, ਰਵੀ ਕਿਰਨ ਸਿੰਘ, ਚਰਨਜੀਤ ਸਿੰਘ, ਬਲਜੀਤ ਸਿੰਘ, ਪੈਨਸ਼ਨਰ ਯੂਨੀਅਨ ਏਟਕ, ਗਿ੍ਡ ਉਸਾਰੀ ਦੇ ਮੁਲਾਜ਼ਮ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਭਾਈ ਘਨੱਈਆ ਕੈਂਸਰ ਰੋਕੋ ਸੇਵਾ ਸੁਸਾਇਟੀ ਨੇ ਹੋਣਹਾਰ ਵਿਦਿਆਰਥੀ ਸਨਮਾਨਿਤ ਕੀਤੇ <br/> ਅਗਲੀ ਖ਼ਬਰ ਅਚੀਵਰ ਪੁਆਇੰਟ ਕੋਟਕਪੂਰਾ ਦੇ ਵਿਦਿਆਰਥਣ ਨੇ ਪੀ.ਟੀ.ਈ. 'ਚ 90 ਸਕੋਰ ਹਾਸਿਲ ਕੀਤੇ
Ad Position 24
No active advertisement