ਸਾਲਾਨਾ ਨਤੀਜੇ 'ਚ ਪਹਿਲੇ ਤਿੰਨ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀ ਸਨਮਾਨਿਤ <br/>
ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਹੋਏ ਗੁਰਮੀਤ ਸਿੰਘ ਧਾਲੀਵਾਲ ਤੇ ਚੜ੍ਹਦੀ ਕਲਾ ਸੇਵਾ ਜਥਾ ਦੇ ਸੇਵਾਦਾਰ ਅਤੇ ਸਕੂਲ ਸਟਾਫ਼ | ਤਸਵੀਰ: ਸੁਖਰਾਜ ਸਿੰਘ ਗੋਂਦਾਰਾ
<br/>
04-05-2026
ਇਸ ਮੌਕੇ ਮਨਵੰਤ ਕੌਰ, ਸੁਰਾਜ ਬੀਬੀ, ਵੀਰਪਾਲ ਕੌਰ, ਚੰਦਰ ਪਾਲ ਸਿੰਘ, ਪ੍ਰਮੋਦ ਕੁਮਾਰ, ਭਾਈ ਗੁਰਵਿੰਦਰ ਸਿੰਘ ਖਾਲਸਾ, ਗੁਰਪ੍ਰੀਤ ਸਿੰਘ, ਡਾ. ਜਸਵੀਰ ਸਿੰਘ, ਸਤਨਾਮ ਸਿੰਘ, ਜਸ਼ਨ ਸੱਚਦੇਵਾ ਆਦਿ ਹਾਜ਼ਰ ਸਨ |