19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-05-2026

ਜੇ.ਐਮ.ਐਸ. ਇਮੀਗ੍ਰੇਸ਼ਨ ਬਾਘਾ ਪੁਰਾਣਾ ਨੇ ਰੀਫ਼ਿਊਜ਼ਲ ਹੋਣ ਉਪਰੰਤ ਲਗਵਾਇਆ ਕੈਨੇਡਾ ਸੁਪਰ ਵੀਜ਼ਾ

Ad Position 21
No active advertisement
ਅਜੀਤ ਡੈਸਕ 05-05-2026
ਬਾਘਾ ਪੁਰਾਣਾ, 4 ਮਈ (ਗੁਰਮੀਤ ਸਿੰਘ ਮਾਣੂੰਕੇ)-ਬਾਘਾ ਪੁਰਾਣਾ ਸ਼ਹਿਰ ਦੇ ਬੱਸ ਅੱਡੇ ਦੇ ਪਿੱਛੇ ਨਹਿਰੂ ਮੰਡੀ 'ਚ ਸਥਿਤ ਮੰਨੀ ਪ੍ਰਮੰਨੀ ਸੰਸਥਾ ਜੇ.ਐਮ.ਐਸ. ਇਮੀਗ੍ਰੇਸ਼ਨ ਬਾਘਾ ਪੁਰਾਣਾ ਜੋ ਕਿ ਰੀਫ਼ਿਊਜ਼ਲ ਕੇਸਾਂ ਨੂੰ ਹੱਲ ਕਰਨ 'ਚ ਮਾਹਿਰ ਸੰਸਥਾ ਮੰਨੀ ਜਾਂਦੀ ਹੈ | ਇਸ ਲੜੀ ਨੂੰ ਜਾਰੀ ਰੱਖਦਿਆਂ ਸੰਸਥਾ ਵਲੋਂ ਬਲਜਿੰਦਰ ਸਿੰਘ ਵਾਸੀ ਰਾਜੇਆਣਾ ਦਾ ਦੋ ਰੀਫ਼ਿਊਜ਼ਲ ਹੋਣ ਉਪਰੰਤ ਬਹੁਤ ਹੀ ਘੱਟ ਸਮੇਂ 'ਚ ਕੈਨੇਡਾ ਦਾ ਸੁਪਰ ਵੀਜ਼ਾ ਲਗਵਾ ਕੇ ਦਿੱਤਾ ਗਿਆ ਅਤੇ ਉਨ੍ਹਾਂ ਨੇ ਆਪਣੀ ਖ਼ੁਸ਼ੀ ਸਾਂਝੀ ਕਰਦਿਆਂ ਕਿਹਾ ਕਿ ਜੇ.ਐਮ.ਐਸ. ਸੰਸਥਾ ਬਾਘਾ ਪੁਰਾਣਾ ਵਲੋਂ ਮਾਹਿਰਾਂ ਦੀ ਦੇਖ-ਰੇਖ ਹੇਠ ਪਹਿਲਾਂ ਹੀ ਵੀਜ਼ੇ ਲਈ ਸਾਰੇ ਦਸਤਾਵੇਜ਼ ਤਸੱਲੀਬਖ਼ਸ਼ ਪੂਰੇ ਕੀਤੇ ਜਾਂਦੇ ਹਨ ਅਤੇ ਵਿਦੇਸ਼ਾਂ 'ਚ ਜਾਣ ਦੇ ਚਾਹਵਾਨਾਂ ਨੂੰ ਪਹਿਲੀ ਵਾਰ 'ਚ ਹੀ ਸੰਸਥਾ ਵਲੋਂ ਵੀਜ਼ਾ ਪ੍ਰਾਪਤ ਹੋ ਜਾਂਦਾ ਹੈ | ਇਸ ਮੌਕੇ ਸੰਸਥਾ ਦੇ ਡਾਇਰੈਕਟਰ ਹਰਲਾਲ ਸਿੰਘ ਮਾਨ ਨੇ ਵੀਜ਼ਾ ਚਾਹਵਾਨਾਂ ਨੂੰ ਵੀਜ਼ਾ ਸੌਂਪਦਿਆਂ ਵਧਾਈ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ ਅਗਲੀ ਖ਼ਬਰ ਮਾਲਵੇ ਅੰਦਰ ਮਜ਼ਬੂਤ ਗਠਨ ਨਾਲ ਭਾਜਪਾ ਪੂਰਨ ਬਹੁਮਤ ਨਾਲ ਬਣਾਏਗੀ ਸਰਕਾਰ-ਗੁਰਚਰਨ ਸਿੰਘ ਠੱਠੀ ਭਾਈ
Ad Position 24