ਜੈਤੋ, 5 ਮਈ (ਗੁਰਮੀਤਪਾਲ ਰੋੜੀਕਪੂਰਾ)-ਜੈਤੋ ਤੋਂ 'ਅਜੀਤ' ਦੇ ਪੱਤਰਕਾਰ ਗੁÐਰਚਰਨ ਸਿੰਘ ਗਾਬੜੀਆ, ਦਰਸ਼ਨ ਸਿੰਘ ਗਾਬੜੀਆ, ਸਵ. ਸ਼ੇਰ ਸਿੰਘ ਗਾਬੜੀਆ, ਪਰਮਜੀਤ ਕੌਰ ਅਤੇ ਗੁਰਮੀਤ ਕੌਰ ਦੀ ਸਤਿਕਾਰਯੋਗ ਮਾਤਾ ਗੁਰਦੀਪ ਕੌਰ ਧਰਮ ਪਤਨੀ ਜੋਗਿੰਦਰ ਸਿੰਘ ਗਾਬੜੀਆ ਬੀਤੇ ਦਿਨੀਂ ਸੰਖੇਪ ਬਿਮਾਰੀ ਦੇ ਚੱਲਦਿਆਂ ਗੁਰੂ ਚਰਨਾਂ 'ਚ ਜਾ ਬਿਰਾਜੇ ਸਨ | ਇਸ ਦੁੱਖ ਦੀ ਘੜੀ 'ਚ ਰਿਸ਼ੀ ਰਾਮ ਜੀ ਜਲਾਲਵਾਲੇ, ਸੂਬਾ ਸਿੰਘ ਬਾਦਲ, ਵਿਧਾਇਕ ਅਮੋਲਕ ਸਿੰਘ, ਜ਼ੈਲਦਾਰ ਯਾਦਵਿੰਦਰ ਸਿੰਘ ਯਾਦੀ, ਐਡਵੋਕੇਟ ਅਨੂੰਪ੍ਰਤਾਪ ਸਿੰਘ ਬਰਾੜ ਪੁੱਤਰ ਮਨਤਾਰ ਸਿੰਘ ਬਰਾੜ ਸਾਬਕਾ ਵਿਧਾਇਕ, ਗੁਰਚੇਤ ਸਿੰਘ ਢਿੱਲੋਂ ਬਰਗਾੜੀ, ਸੁਰਜੀਤ ਸ਼ਤਾਬ, ਹਲਕਾ ਇੰਚਾਰਜ ਸੀਨੀਅਰ ਕਾਂਗਰਸੀ ਦਰਸ਼ਨ ਸਿੰਘ ਢਿੱਲਵਾਂ, ਸਿਕੰਦਰ ਸਿੰਘ ਮੜਾਕ ਸਾਬਕਾ ਚੇਅਰਮੈਨ, ਸੀਨੀਅਰ ਕਾਂਗਰਸੀ ਆਗੂ ਮੇਹਰ ਸਿੰਘ ਬਰਾੜ ਕਰੀਰਵਾਲੀ, ਸੱਤਾ ਭਾਊ ਕਸਮ ਭੱਟੀ, ਜਸਪਾਲ ਸਿੰਘ ਕਾਂਟਾ ਸਾਬਕਾ ਐਮ.ਸੀ., ਸੁਖਜਿੰਦਰ ਸਿੰਘ ਸਾਬਕਾ ਸਰਪੰਚ ਕੋਠੇ ਹਵਾਨਾ, ਜ਼ੈਲਦਾਰ ਸੁਖਜਿੰਦਰ ਸਿੰਘ ਸਿਵੀਆ, ਜਸਵਿੰਦਰ ਸਿੰਘ ਮੱਤਾ, ਕੁਲਦੀਪ ਸਿੰਘ ਬਰਾੜ ਨਿਆਮੀਵਾਲਾ, ਸੈਕਟਰੀ, ਡੀ.ਸੀ. ਸਿੰਘ, ਗੁਰਮੀਤ ਸਿੰਘ ਨੰਬਰਦਾਰ ਰੋਮਾਣਾ ਅਲਬੇਲ ਸਿੰਘ ਵਾਲਾ, ਅਮਨਦੀਪ ਸਿੰਘ ਬਰਾੜ ਮੱਤਾ, ਅਵਤਾਰ ਸਿੰਘ ਪੱਪੂ ਬਰਾੜ ਖੱਚੜਾਂ, ਸਰਬਜੀਤ ਸਿੰਘ ਬਰਾੜ, ਗੁਰਮੀਤ ਸਿੰਘ ਬਰਾੜ ਕਰੀਰਵਾਲੀ ਆਦਿ ਨੇ ਗਾਬੜੀਆ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਹੈ |