23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਵਲੋਂ ਡੀ.ਸੀ. ਰਾਹੁਲ ਚਾਬਾ ਦਾ ਨਿੱਘਾ ਸਵਾਗਤ

Ad Position 21
No active advertisement
ਅਜੀਤ ਡੈਸਕ 08-05-2026
ਫ਼ਰੀਦਕੋਟ, 7 ਮਈ (ਸਰਬਜੀਤ ਸਿੰਘ)-ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਫ਼ਰੀਦਕੋਟ ਵਲੋਂ ਨਵੇਂ ਆਏ ਡਿਪਟੀ ਕਮਿਸ਼ਨਰ ਫ਼ਰੀਦਕੋਟ ਰਾਹੁਲ ਚਾਬਾ ਆਈ.ਏ.ਐਸ. ਦਾ ਸਵਾਗਤ ਕਰਦੇ ਹੋਏ ਸੇਵਕ ਸਿੰਘ ਜ਼ਿਲ੍ਹਾ ਪ੍ਰਧਾਨ ਵਲੋਂ ਗੁਲਦਸਤਾ ਭੇਟ ਕੀਤਾ ਗਿਆ ਅਤੇ ਜੀ ਆਇਆਂ ਕਿਹਾ | ਇਸ ਮੌਕੇ ਗੁਰਨਾਮ ਸਿੰਘ ਵਿਰਕ ਸੂਬਾ ਪ੍ਰਧਾਨ, ਪੀ.ਐਸ.ਐਮ.ਐਸ.ਯੂ, ਸਤੀਸ਼ ਬਹਿਲ ਸੀਨੀਅਰ ਮੀਤ ਪ੍ਰਧਾਨ, ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਪੰਜਾਬ, ਜਸਵਿੰਦਰ ਸਿੰਘ ਜ਼ਿਲ੍ਹਾ ਜਰਨਲ ਸਕੱਤਰ, ਬਖਸ਼ੀਸ਼ ਸਿੰਘ ਜਰਨਲ ਸਕੱਤਰ ਪੀ.ਐਸ.ਐਮ.ਐਸ.ਯੂ, ਗੁਰਵਿੰਦਰ ਸਿੰਘ ਵਿਰਕ ਰੀਡਰ ਟੂ ਡੀ.ਸੀ., ਦਿਲਬਾਗ ਸਿੰਘ, ਕਿਰਨਦੀਪ ਸਿੰਘ, ਵਰਿੰਦਰਪਾਲ ਸਿੰਘ, ਅਖਿਲ ਅਗਰਵਾਲ, ਦਵਿੰਦਰ ਕਟਾਰੀਆ, ਹਰੀਸ਼ ਕੁਮਾਰ, ਧਰਮਿੰਦਰ ਸਿੰਘ, ਜਗਦੀਪ ਸਿੰਘ, ਸ਼ੁਭਕਰਮਨਦੀਪ ਸਿੰਘ, ਮੁਕੇਸ਼ ਕੁਮਾਰ, ਹਰਜਿੰਦਰ ਸਿੰਘ, ਸੋਨੂੰ ਕੁਮਾਰ, ਪ੍ਰਦੀਪ ਕੁਮਾਰ, ਸੁਮਨਦੀਪ ਕੌਰ, ਸੰਗੀਤਾ ਸ਼ਰਮਾ, ਮਨਜੋਤ ਕੌਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਦੇ ਕਾਫ਼ਲੇ ਵੱਲ ਵਧ ਰਹੇ ਕਿਸਾਨਾਂ ਨੂੰ ਪੁਲਿਸ ਨੇ ਰੋਕਿਆ ਅਗਲੀ ਖ਼ਬਰ ਸੱਕਾਂਵਾਲੀ ਰਾਜਬਾਹੇ 'ਚ ਪਿਆ 50 ਫੁੱਟ ਚੌੜਾ ਪਾੜ, ਖੇਤਾਂ ਵਿਚ ਭਰਿਆ ਪਾਣੀ
Ad Position 24