14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਮਾਤਾ ਗੁਰਦੀਪ ਕੌਰ ਨਮਿਤ ਅੰਤਿਮ ਅਰਦਾਸ ਭਲਕੇ

Ad Position 21
No active advertisement
ਅਜੀਤ ਡੈਸਕ 09-05-2026
ਜੈਤੋ, 8 ਮਈ (ਨਿੱਜੀ ਪੱਤਰ ਪ੍ਰੇਰਕ)-ਜੈਤੋ ਤੋਂ ਅਦਾਰਾ 'ਅਜੀਤ' ਦੇ ਸੀਨੀਅਰ ਪੱਤਰਕਾਰ ਗੁਰਚਰਨ ਸਿੰਘ ਗਾਬੜੀਆ, ਦਰਸ਼ਨ ਸਿੰਘ ਗਾਬੜੀਆ, ਸਵ: ਸ਼ੇਰ ਸਿੰਘ ਗਾਬੜੀਆ, ਗੁਰਮੀਤ ਕੌਰ ਅਤੇ ਪਰਮਜੀਤ ਕÏਰ ਦੇ ਸਤਿਕਾਰਯੋਗ ਮਾਤਾ ਅਤੇ ਸਤਵੰਤ ਸਿੰਘ ਸੋਨੂੰ ਕੈਨੇਡਾ, ਸੰਦੀਪ ਸਿੰਘ ਗਾਬੜੀਆ ਜੇ.ਈ., ਮਨਿੰਦਰ ਸਿੰਘ ਗਾਬੜੀਆ, ਹਰਮਨ ਸਿੰਘ ਗਾਬੜੀਆ ਅਤੇ ਏਕਮ ਸਿੰਘ ਗਾਬੜੀਆ ਦੀ ਦਾਦੀ ਮਾਤਾ ਜੀ ਸਰਦਾਰਨੀ ਗੁਰਦੀਪ ਕੌਰ ਧਰਮਪਤਨੀ ਜੋਗਿੰਦਰ ਸਿੰਘ ਗਾਬੜੀਆ ਬੀਤੇ ਦਿਨੀਂ ਸੰਖੇਪ ਬਿਮਾਰੀ ਉਪਰੰਤ ਸਦੀਵੀ ਵਿਛੋੜਾ ਦੇ ਗਏ ਹਨ | ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਸ੍ਰੀ ਸਹਿਜ ਪਾਠ ਸਾਹਿਬ ਦਾ ਭੋਗ ਤੇ ਅੰਤਿਮ ਅਰਦਾਸ ਮਿਤੀ 10 ਮਈ 2026 ਦਿਨ ਐਤਵਾਰ ਨੂੰ ਦੁਪਹਿਰ 12 ਤੋਂ 1 ਵਜੇ ਨਾਮਦੇਵ ਭਵਨ ਬਠਿੰਡਾ ਰੋਡ ਜੈਤੋ ਜ਼ਿਲ੍ਹਾ ਫ਼ਰੀਦਕੋਟ ਵਿਖੇ ਹੋਵੇਗੀ | ਇਸ ਦੁੱਖ ਦੀ ਘੜੀ ਵਿਚ ਡਾ. ਵਰਿੰਦਰ ਕੁਮਾਰ, ਜਸਕਰਨ ਸਿੰਘ ਜੱਸਾ, ਸਾਬਕਾ ਮੈਂਬਰ ਪਾਲੀਮੈਂਟ ਮੁਹੰਮਦ ਸਦੀਕ, ਸਾਬਕਾ ਵਿਧਾਇਕ ਪ੍ਰਕਾਸ਼ ਸਿੰਘ ਭੱਟੀ, ਸਾਬਕਾ ਵਿਧਾਇਕ ਬਲਦੇਵ ਸਿੰਘ, ਸਾਬਕਾ ਚੇਅਰਮੈਨ ਸਿਕੰਦਰ ਸਿੰਘ ਮੜ੍ਹਾਕ, ਕੁਲਦੀਪ ਸਿੰਘ ਬਰਾੜ ਨਿਆਮੀਵਾਲਾ, ਸੂਰਜ ਭਾਰਦਵਾਜ, ਰਾਜਾ ਭਾਰਦਵਾਜ, ਕੁਲਬੀਰ ਸਿੰਘ ਮੱਤਾ ਰਿਟਾ. ਡੀ.ਜੀ.ਐਮ., ਦਿਲਬਾਗ ਬਾਗੀ ਸ਼ਰਮਾ, ਐਡਵੋਕੇਟ ਗੁਰਲਾਭ ਸਿੰਘ ਅÏਲਖ ਰਾਮੇਆਣਾ, ਉੱਦਮ ਕਲੱਬ (ਰਜਿ:) ਜੈਤੋ ਦੇ ਪ੍ਰਧਾਨ ਗੁਰਜੰਗ ਸਿੰਘ, ਸਵਰਨਜੀਤ ਸਿੰਘ, ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਨਿਰਮਲ ਸਿੰਘ ਵੜਿੰਗ ਡੋਡ, ਹਰਿੰਦਰ ਸਿੰਘ ਮੱਕੜ, ਕਾਂਗਰਸੀ ਆਗੂ ਜਸਵਿੰਦਰ ਸਿੰਘ ਮੱਤਾ, ਡਾ. ਮੁਹੰਮਦ ਸਲੀਮ ਖਿਲਜੀ, ਹਰਚਰਨ ਸਿੰਘ ਬਾਠ ਕਰੀਰਵਾਲੀ, ਗੁਰਮੀਤ ਸਿੰਘ ਬਰਾੜ ਕਰੀਰਵਾਲੀ, ਜਗਸੀਰ ਸਿੰਘ ਢਿੱਲੋਂ ਬਾਜਾਖਾਨਾ ਸਰਕਲ ਪ੍ਰਧਾਨ, ਸਤਵਿੰਦਰ ਸਿੰਘ ਬਰਾੜ ਰੋੜੀਕਪੂਰਾ, ਡਾ. ਜਸਪਾਲ ਸਿੰਘ ਦਲ ਸਿੰਘ ਵਾਲਾ, ਬਲਜੀਤ ਸਿੰਘ ਰਾਮੇਆਣਾ, ਸਿਕੰਦਰ ਸਿੰਘ ਗੁਰੂਸਰ, ਮੇਜਰ ਸਿੰਘ ਗੋਂਦਾਰਾ ਰਾਮੂੰਵਾਲਾ, ਸਾਬਕਾ ਕੌਂਸਲਰ ਜਸਪਾਲ ਸਿੰਘ ਕਾਂਟਾ, ਪ੍ਰਦੀਪ ਕੁਮਾਰ ਗਰਗ, ਸੁਖਪਾਲ ਸਿੰਘ ਪਾਲੀ ਕੋਠੇ ਕੇਹਰ ਸਿੰਘ ਵਾਲੇ, ਸੰਦੀਪ ਕੁਮਾਰ ਰੋਮਾਣਾ, ਜੀਵਨ ਗਰਗ ਬਾਜਾਖਾਨਾ, ਸੁਖਰਾਜ ਗੋਂਦਾਰਾ ਬਰਗਾੜੀ, ਜਤਿੰਦਰ ਮਿੱਤਲ ਬਾਜਾਖਾਨਾ, ਟੋਨੀ ਡੋਡ, ਬਹਾਦਰ ਸਿੰਘ ਚੈਨਾ, ਕੁਲਵੰਤ ਸਿੰਘ ਬਰਾੜ ਰੋੜੀਕਪੂਰਾ, ਅਰਵਿੰਦਰ ਸਿੰਘ ਬਿੰਦਰ ਬਰਾੜ ਸਰਪੰਚ ਗੁਲਾਬਗੜ੍ਹ, ਜਸਕਰਨ ਸਿੰਘ ਜੱਸ ਬਰਾੜ ਸਰਪੰਚ ਨਵਾਂ ਰੋੜੀਕਪੂਰਾ, ਹਰਭਗਵਾਨ ਸਿੰਘ ਕਰੀਰਵਾਲੀ, ਗੁਰਬਾਜ ਸਿੰਘ ਕਰੀਰਵਾਲੀ ਆਦਿ ਆਗੂਆਂ ਨੇ ਗਾਬੜੀਆ ਪਰਿਵਾਰ ਨਾਲ ਹਮਦਰਦੀ ਦਾ ਇਜ਼ਹਾਰ ਕੀਤਾ ਹੈ |
Ad Position 22
No active advertisement
ਪਿਛਲੀ ਖ਼ਬਰ ਕੋਆਪ੍ਰੇਟਿਵ ਬੈਂਕ ਇੰਪਲਾਈਜ਼ ਫ਼ੈਡਰੇਸ਼ਨ ਵਲੋਂ ਫ਼ਸਲੀ ਕਰਜ਼ੇ ਦੀ ਵਧੀ ਸੀਮਾ 'ਤੇ ਰੋਕ ਲਗਾਉਣ ਦੇ ਫ਼ੈਸਲੇ 'ਤੇ ਚਿੰਤਾ... ਅਗਲੀ ਖ਼ਬਰ ਭਾਕਿਯੂ ਕਾਦੀਆਂ ਵਲੋਂ ਰੋਸ ਧਰਨਾ 11 ਨੂੰ
Ad Position 24