12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਸੇਵਾ ਮੁਕਤ ਪੰਚਾਇਤ ਅਫ਼ਸਰ ਗੁਰਮੀਤ ਮਨੇਸ਼ ਨੂੰ ਸਦਮਾ, ਮਾਤਾ ਸਵਰਗਵਾਸ

Ad Position 21
No active advertisement
ਅਜੀਤ ਡੈਸਕ 09-05-2026

ਗਿੱਦੜਬਾਹਾ, 8 ਮਈ (ਸ਼ਿਵਰਾਜ ਸਿੰਘ ਬਰਾੜ)-ਮਰਹੂਮ ਜਗਦੀਸ਼ ਸਿੰਘ ਬੀਦੋਵਾਲੀ ਅਤੇ ਸੇਵਾ ਮੁਕਤ ਪੰਚਾਇਤ ਅਫ਼ਸਰ ਗੁਰਮੀਤ ਸਿੰਘ ਮਨੇਸ਼ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਿਆ ਕਿ ਜਦੋਂ ਉਨ੍ਹਾਂ ਦੇ ਮਾਤਾ ਗੁਰਬਚਨ ਕੌਰ ਅਚਾਨਕ ਹੀ ਸਦੀਵੀ ਵਿਛੋੜਾ ਦੇ ਗਏ | ਉਹ ਕੁਝ ਸਮੇਂ ਤੋਂ ਬਿਮਾਰ ਚੱਲੇ ਆ ਰਹੇ ਸਨ | ਇਸ ਦੁੱਖ ਦੀ ਘੜੀ ਵਿਚ ਗੁਰਪਾਲ ਸਿੰਘ ਗੋਰਾ ਮੈਂਬਰ ਸ਼੍ਰੋਮਣੀ ਕਮੇਟੀ, ਅਵਤਾਰ ਸਿੰਘ ਬਣਵਾਲਾ, ਜਸਵੰਤ ਸਿੰਘ ਚੌਧਰੀ, ਰਣਯੋਧ ਸਿੰਘ ਲੰਬੀ, ਮਨਜੀਤ ਸਿੰਘ ਲਾਲਬਾਈ, ਬਲਵਿੰਦਰ ਸਿੰਘ ਬਿੰਦੂ, ਸਕੱਤਰ ਹਰਦੇਵ ਸਿੰਘ, ਮਾਸਟਰ ਗੁਰਦੀਪ ਸਿੰਘ, ਬੀਬੀ ਗੁਰਦਿਆਲ ਕੌਰ ਮੱਲਣ, ਮਾਸਟਰ ਸਰਬਜੀਤ ਸਿੰਘ ਨਕਈ, ਰੇਸ਼ਮ ਸਿੰਘ ਸਕੱਤਰ, ਸਕੱਤਰ ਕੁਲਦੀਪ ਸਿੰਘ ਲੋਟਾ, ਗੁਰਿੰਦਰ ਸਿੰਘ, ਬਲਵਿੰਦਰ ਸਿੰਘ ਬਿੰਦੂ, ਰਘਬੀਰ ਸਿੰਘ ਨਕਈ, ਰਣਧੀਰ ਸਿੰਘ, ਸੁਖਮੰਦਰ ਸਿੰਘ ਸੰਮਤੀ ਮੈਂਬਰ, ਗੁਰਜੀਤ ਸਿੰਘ ਸਮਾਜੀ, ਗੁਰਸ਼ਰਨ ਸਿੰਘ ਸਮਾਜੀ ਆਦਿ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਹੈ |
Ad Position 22
No active advertisement
ਪਿਛਲੀ ਖ਼ਬਰ ਜੁਗਰਾਜ ਸਿੰਘ ਕਬਰਵਾਲਾ ਪੰਜਾਬ ਕਾਂਗਰਸ ਕਿਸਾਨ ਸੈੱਲ ਦੇ ਸੂਬਾ ਜਨਰਲ ਸਕੱਤਰ ਨਿਯੁਕਤ ਅਗਲੀ ਖ਼ਬਰ ਪਿੰਡ ਲੰਡੇ 'ਚ ਨੌਜਵਾਨ ਦੀ ਸ਼ੱਕੀ ਹਾਲਤ 'ਚ ਲਾਸ਼ ਮਿਲਣ ਨਾਲ ਫੈਲੀ ਸਨਸਨੀ
Ad Position 24