12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਮੁੱਖ ਮੰਤਰੀ ਸੱਥ ਪ੍ਰੋਗਰਾਮ ਦੌਰਾਨ ਦੋਦਾ ਵਿਖੇ 10 ਨੂੰ

Ad Position 21
No active advertisement
ਅਜੀਤ ਡੈਸਕ 09-05-2026
ਦੋਦਾ, 8 ਮਈ (ਰਵੀਪਾਲ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਨਗਰ ਦੋਦਾ ਵਿਖੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਸੱਥ ਚਰਚਾ ਪ੍ਰੋਗਰਾਮ ਦੌਰਾਨ ਪਹੁੰਚ ਰਹੇ ਹਨ | ਗਿੱਦੜਬਾਹਾ ਦੇ ਵਿਧਾਇਕ ਹਰਦੀਪ ਸਿੰਘ ਡਿੰਪੀ ਢਿੱਲੋਂ ਦੇ ਭਰਾ ਸੰਦੀਪ ਸਿੰਘ ਸੰਨੀ ਢਿੱਲੋਂ ਨੇ ਦੱਸਿਆਂ ਕਿ 10 ਮਈ ਦਿਨ ਐਤਵਾਰ ਸਮਾਂ ਸ਼ਾਮ 5 ਵਜੇ ਡੇਰਾ ਬਾਬਾ ਧਿਆਨ ਦਾਸ ਦੋਦਾ ਵਿਖੇ ਮੱੁਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਲੋਕਾਂ ਨਾਲ ਸੱਥ ਪ੍ਰੋਗਰਾਮ ਤਹਿਤ ਵਿਚਾਰ-ਚਰਚਾ ਕਰਨਗੇ | ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨ ਵਲੋਂ ਅੱਜ ਪੁਖਤਾ ਪ੍ਰਬੰਧਾਂ ਲਈ ਮੀਟਿੰਗ ਵੀ ਰੱਖੀ ਗਈ ਹੈ | ਉਨ੍ਹਾਂ ਹਲਕਾ ਵਾਸੀਆਂ ਨੂੰ ਖੁੱਲ੍ਹਾ ਸੱਦਾ ਦਿੰਦੇ ਵੱਡੀ ਗਿਣਤੀ ਪਹੁੰਚਣ ਦੀ ਅਪੀਲ ਕੀਤੀ | ਇਸ ਆਮਦ 'ਤੇ ਆਪ ਵਲੰਟੀਅਰਾਂ ਵਲੋਂ ਭਾਰੀ ਉਤਸ਼ਾਹ ਪਾਇਆ ਪਾਇਆ ਜਾ ਰਿਹਾ ਹੈ | ਇਸ ਮੌਕੇ ਪੁਲਿਸ ਚੌਕੀ ਮੁਲਾਜ਼ਮ ਤੇ ਆਮ ਆਦਮੀ ਪਾਰਟੀ ਦੇ ਆਗੂ ਤੇ ਵਰਕਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਕੂਲਾਂ 'ਚ 11 ਮਈ ਨੂੰ ਮਨਾਇਆ ਜਾਵੇਗਾ 'ਨੈਸ਼ਨਲ ਟੈਕਨਾਲੋਜੀ ਦਿਵਸ-2026' ਅਗਲੀ ਖ਼ਬਰ ਸੇਵਾ ਮੁਕਤ ਪੰਚਾਇਤ ਅਫ਼ਸਰ ਗੁਰਮੀਤ ਮਨੇਸ਼ ਨੂੰ ਸਦਮਾ, ਮਾਤਾ ਸਵਰਗਵਾਸ
Ad Position 24