ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਸਪੀਕਰ ਸੰਧਵਾਂ ਅੱਜ ਸ਼ਾਂਤੀਵਣ ਮਿ੍ਤਕ ਦੇਹ ਸੰਭਾਲ ਕੇਂਦਰ ਦਾ ਉਦਘਾਟਨ ਕਰਨਗੇ

Ad Position 21
No active advertisement
ਅਜੀਤ ਡੈਸਕ 10-05-2026
ਫ਼ਰੀਦਕੋਟ, 9 ਮਈ (ਸਟਾਫ਼ ਰਿਪੋਰਟਰ)-ਸ਼ਾਂਤੀਵਣ ਸ਼ਮਸ਼ਾਨ ਘਾਟ ਫ਼ਰੀਦਕੋਟ ਵਿਖੇ ਨਵੀਂ ਤਿਆਰ ਕੀਤੀ ਗਈ ਸ਼ਾਂਤੀਵਣ ਮਿ੍ਤਕ ਦੇਹ ਸੰਭਾਲ ਕੇਂਦਰ ਦਾ ਉਦਘਾਟਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ 10 ਮਈ 2026 ਦਿਨ ਐਤਵਾਰ ਨੂੰ ਕਰਨਗੇ | ਇਹ ਜਾਣਕਾਰੀ ਦਿੰਦਿਆਂ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮੱਘਰ ਸਿੰਘ ਖਾਲਸਾ ਨੇ ਦੱਸਿਆ ਕਿ ਸਥਾਨਕ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਵਿਸ਼ੇਸ਼ ਮਹਿਮਾਨ ਹੋਣਗੇ | ਇਹ ਮਿ੍ਤਕ ਦੇਹ ਸੰਭਾਲ ਕੇਂਦਰ ਬਾਬਾ ਫ਼ਰੀਦ ਸੁਸਾਇਟੀ ਸਰੀ (ਬੀ ਸੀ) ਕੈਨੇਡਾ ਦੇ ਸਹਿਯੋਗ ਨਾਲ ਬਣਾਇਆ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਸਿਲਵਰ ਓਕਸ ਸਕੂਲ ਸੇਵੇਵਾਲਾ ਦੇ ਪਿ੍ੰਸੀਪਲ ਤੇ ਅਧਿਆਪਕਾਂ ਨੇ 'ਅਕਾਲ ਐਜੂਕੇਸ਼ਨ' ਐਵਾਰਡ ਪ੍ਰਾਪਤ ਕੀਤਾ ਅਗਲੀ ਖ਼ਬਰ ਮੰਡੀ ਮਜ਼ਦੂਰਾਂ ਵਲੋਂ ਪੇਂਡੂ ਖਰੀਦ ਕੇਂਦਰ 'ਚ ਪਏ ਕਣਕ ਦੇ ਭਰੇ ਗੱਟੇ ਜਲਦ ਚੁਕਵਾਉਣ ਦੀ ਮੰਗ
Ad Position 24
No active advertisement