ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਜੀ. ਐਨ. ਕਾਨਵੈਂਟ ਸਕੂਲ ਵਿਖੇ ਮਾਂ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 10-05-2026
ਨੱਥੂਵਾਲਾ ਗਰਬੀ, 9 ਮਈ (ਨਵਦੀਪ ਸਿੰਘ)-ਜੀ.ਐਨ. ਕਾਨਵੈਂਟ ਸਕੂਲ ਭਲੂਰ ਵਿਚ ਮਾਂ ਦਿਵਸ ਬੜੇ ਹੀ ਉਤਸ਼ਾਹ ਨਾਲ ਮਨਾਇਆ ਗਿਆ¢ ਸਕੂਲ ਦੇ ਤੀਜੀ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਵਲੋਂ ਮਾਂ ਦੇ ਪਿਆਰ ਅਤੇ ਤਿਆਗ ਨੂੰ ਸਮਰਪਿਤ ਭਾਸ਼ਣ, ਗੀਤ, ਨੱਚ ਅਤੇ ਸਕਿੱਟ ਪੇਸ਼ ਕੀਤੇ ਗਏ ¢ ਇਸ ਤੋਂ ਇਲਾਵਾ ਪ੍ਰੀ-ਪ੍ਰਾਇਮਰੀ ਦੇ ਬੱਚਿਆਂ ਨੂੰ ਮਾਂ ਦੇ ਪਿਆਰ ਅਤੇ ਸਤਿਕਾਰ ਬਾਰੇ ਜਾਣੂ ਕਰਵਾਉਣ ਲਈ ਛੋਟੀ ਫਿਲਮ ਵੀ ਦਿਖਾਈ ਗਈ ¢ ਪਿ੍ੰਸੀਪਲ ਰਮਨਦੀਪ ਕÏਰ ਅਤੇ ਸਮੂਹ ਸਟਾਫ ਮੈਂਬਰਾਂ ਨੇ ਵਿਦਿਆਰਥੀਆਂ ਦੀਆਂ ਪੇਸ਼ਕਾਰੀਆਂ ਦੀ ਸ਼ਲਾਘਾ ਕੀਤੀ ¢

Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਲੋਕ ਮਿਲਣੀ ਤਹਿਤ ਅੱਜ ਪਿੰਡ ਸਾਹਿਬਚੰਦ ਵਿਖੇ ਪਹੁੰਚਣਗੇ ਅਗਲੀ ਖ਼ਬਰ ਟਵੰਟੀ-ਟਵੰਟੀ ਕਿ੍ਕਟ ਗਰਾਊਾਡ ਸੰਧਵਾਂ ਵਿਖੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਖਿਡਾਰੀਆਂ ਨੂੰ ਦਿੱਤਾ ਆਸ਼ੀਰਵਾਦ
Ad Position 24
No active advertisement