ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਬਾਬਾ ਈਸ਼ਰ ਸਿੰਘ ਪਬਲਿਕ ਸਕੂਲ ਵਿਖੇ ਮਾਂ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 10-05-2026
ਮਲੋਟ, 9 ਮਈ (ਪਾਟਿਲ)-ਬਾਬਾ ਈਸ਼ਰ ਸਿੰਘ ਨਾਨਕਸਰ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਕੱਟਿਆਂਵਾਲੀ ਵਿਖੇ ਮਾਤਾ ਦਿਵਸ ਮਨਾਇਆ ਗਿਆ | ਇਸ ਮੌਕੇ ਸਕੂਲ ਦੀਆਂ ਵਿਦਿਆਰਥਣਾਂ ਵਲੋਂ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ | ਬੱਚਿਆਂ ਨੇ ਡਰਾਇੰਗ ਮੁਕਾਬਲੇ, ਚਾਰਟ ਮੇਕਿੰਗ, ਗੀਤ ਅਤੇ ਕਵਿਤਾ ਪੇਸ਼ ਕਰਕੇ ਸਭ ਦਾ ਮਨ ਮੋਹ ਲਿਆ | ਇਸ ਮੌਕੇ ਪਿ੍ੰਸੀਪਲ ਰਾਜਵੀਰ ਕੌਰ ਬਰਾੜ ਨੇ ਵਿਦਿਆਰਥੀਆਂ ਨੂੰ ਮਾਤਾ ਦਿਵਸ ਦੇ ਇਤਿਹਾਸ ਅਤੇ ਮਹੱਤਵ ਬਾਰੇ ਜਾਣਕਾਰੀ ਦਿੱਤੀ | ਅੰਤ ਵਿਚ ਪਿ੍ੰਸੀਪਲ ਵਲੋਂ ਸਾਰੇ ਵਿਦਿਆਰਥੀਆਂ ਅਤੇ ਸਟਾਫ਼ ਨੂੰ ਮਾਤਾ ਦਿਵਸ ਦੀ ਮੁਬਾਰਕਬਾਦ ਦਿੱਤੀ ਗਈ |
Ad Position 22
No active advertisement
ਪਿਛਲੀ ਖ਼ਬਰ ਟਰਾਂਸਫਾਰਮਰ ਤੋਂ ਚੰਗਿਆੜੀ ਪੈਣ ਨਾਲ 35 ਏਕੜ ਦੇ ਕਰੀਬ ਟਾਂਗਰ ਸੜਿਆ ਅਗਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਲੋਕ ਮਿਲਣੀ ਤਹਿਤ ਅੱਜ ਪਿੰਡ ਸਾਹਿਬਚੰਦ ਵਿਖੇ ਪਹੁੰਚਣਗੇ
Ad Position 24
No active advertisement