10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਰੋਇਲ ਕਾਨਵੈਂਟ ਸਕੂਲ ਦੋਦਾ ਵਿਖੇ 10ਵੀਂ ਕਲਾਸ ਦਾ ਨਤੀਜਾ ਸ਼ਾਨਦਾਰ ਰਿਹਾ

Ad Position 21
No active advertisement
ਅਜੀਤ ਡੈਸਕ 14-05-2026
ਦੋਦਾ, 13 ਮਈ (ਰਵੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵਲੋਂ ਪਿਛਲੇ ਦਿਨੀਂ ਜਾਰੀ ਕੀਤੇ ਗਏ 10ਵੀਂ ਜਮਾਤ ਦੇ ਨਤੀਜੇ 'ਚ ਰੋਇਲ ਕਾਨਵੈਂਟ ਸਕੂਲ ਪਿੰਡ ਦੋਦਾ ਦਾ ਨਤੀਜਾ ਸ਼ਾਨਦਾਰ ਰਿਹਾ | ਪਿ੍ੰ੍ਰਸੀਪਲ ਬਲਰਾਜ ਸਿੰਘ ਭੁੱਲਰ ਨੇ ਦੱਸਿਆ ਕਿ ਪ੍ਰਭਜੋਤ ਕੌਰ ਨੇ 78 ਫ਼ੀਸਦੀ, ਸੁਖਮਨਦੀਪ ਕੌਰ ਨੇ 73 ਫ਼ੀਸਦੀ, ਵਤਨਜੋਤ ਸਿੰਘ ਨੇ 71 ਫ਼ੀਸਦੀ ਅੰਕ ਲੈ ਕੇ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕੀਤਾ, ਜਦਕਿ ਖੁਸ਼ਵੀਰ ਕੌਰ, ਗੁਨਤਾਜ ਸਿੰਘ, ਲਖਵੀਰ ਸਿੰਘ, ਪਰਨੀਤ ਕੌਰ ਤੇ ਹੋਰ ਵਿਦਿਆਰਥੀਆਂ ਨੇ ਵੀ ਚੰਗੇ ਅੰਕ ਪ੍ਰਾਪਤ ਕੀਤੇ | ਪਿ੍ੰ੍ਰਸੀਪਲ ਬਲਰਾਜ ਸਿੰੰਘ ਤੇ ਸਟਾਫ਼ ਨੇ ਬੱਚਿਆਂ ਦਾ ਮੂੰਹ ਮਿੱਠਾ ਕਰਵਾਉਂਦੇ ਹੋਏ ਸਾਰੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ | ਇਸ ਮੌਕੇ ਅਧਿਆਪਕ ਅਮਰਜੀਤ ਕੌਰ, ਮਨਿੰਦਰਪਾਲ, ਕਰਮਜੀਤ ਕੌਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਭੋਲੇ ਦੀ ਫ਼ੌਜ ਮਲੋਟ ਵਲੋਂ ਸੀ.ਐੱਚ.ਸੀ. ਦੋਦਾ ਨੂੰ ਪੱਖੇ ਦਾਨ ਅਗਲੀ ਖ਼ਬਰ ਚਲਾਨ ਦੀ ਬਣਦੀ ਰਕਮ ਤੁਰੰਤ ਦਫ਼ਤਰ ਵਿਖੇ ਜਮ੍ਹਾਂ ਕਰਵਾਈ ਜਾਵੇ-ਏ.ਆਰ.ਟੀ.ਓ.
Ad Position 24