10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਆਜ਼ਾਦ ਪੇਂਡੂ ਚੌ ਕੀਦਾਰ ਵੈਲਫੇਅਰ ਐਸੋਸੀਏਸ਼ਨ ਵਲੋਂ ਧਰਨਾ 28 ਨੂੰ

Ad Position 21
No active advertisement
ਅਜੀਤ ਡੈਸਕ 14-05-2026
ਫ਼ਰੀਦਕੋਟ, 13 ਮਈ (ਜਸਵੰਤ ਸਿੰਘ ਪੁਰਬਾ)-ਆਜ਼ਾਦ ਪੇਂਡੂ ਚੌਂਕੀਦਾਰ ਵੈਲਫ਼ੇਅਰ ਐਸੋਸੀਏਸ਼ਨ ਫ਼ਰੀਦਕੋਟ (ਪੰਜਾਬ) ਦਾ ਵਫ਼ਦ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੂੰ ਆਪਣੀਆਂ ਮੰਗਾਂ ਸਬੰਧੀ ਮਿਲਿਆ | ਆਗੂਆਂ ਨੇ ਮੰਗ-ਪੱਤਰ ਸੌਂਪਦੇ ਹੋਏ ਡਿਪਟੀ ਕਮਿਸ਼ਨਰ ਨੂੰ ਦੱਸਿਆ ਕਿ ਐਸੋਸੀਏਸ਼ਨ ਵਲੋਂ ਮੰਗਾਂ ਨੂੰ ਲੈ ਕੇ 28 ਮਈ 2026 ਨੂੰ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਕੋਠੀ ਦਾ ਘਿਰਾਉ ਕਰਕੇ ਧਰਨਾ ਦੇਣਗੇ | ਇਸ ਮੌਕੇ ਜਸਵੰਤ ਸਿੰਘ ਮੀਤ ਪ੍ਰਧਾਨ ਪੰਜਾਬ, ਸਾਧੂ ਸਿੰਘ ਜ਼ਿਲ੍ਹਾ ਪ੍ਰਧਾਨ ਫਰੀਦਕੋਟ, ਹਰਜਿੰਦਰ ਕੁਮਾਰ ਤਹਿਸੀਲ ਪ੍ਰਧਾਨ ਫ਼ਰੀਦਕੋਟ, ਸਿਕੰਦਰ ਸਿੰਘ ਤਹਿਸੀਲ ਪ੍ਰਧਾਨ ਕੋਟਕਪੂਰਾ, ਜਗਸੀਰ ਸਿੰਘ ਟਹਿਣਾ, ਗੁਰਪ੍ਰੀਤ ਸਿੰਘ ਪੱਕਾ, ਲਾਲ ਸਿੰਘ ਬੁਰਜ ਜਵਾਹਰ ਸਿੰਘ ਵਾਲਾ, ਧਰਮਵੀਰ ਸਿੰਘ ਢਿੱਲਵਾਂ, ਉਕਰਜੀਤ ਸਿੰਘ, ਜਗਦੇਵ ਸਿੰਘ ਮਚਾਕੀ, ਅਵਤਾਰ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਤਿਕਾਰ ਸੋਧ ਕਾਨੂੰਨ ਦਾ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਕੀਤਾ ਸਵਾਗਤ ਅਗਲੀ ਖ਼ਬਰ ਫ਼ਿਨਲੈਂਡ ਟਰੇਨਿੰਗ ਪ੍ਰੋਗਰਾਮ ਲਈ ਫ਼ਰੀਦਕੋਟ ਜ਼ਿਲ੍ਹੇ ਦੇ ਤਿੰਨ ਅਧਿਆਪਕਾਂ ਦੀ ਚੋਣ
Ad Position 24