08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਕੁਲਦੀਪ ਸਿੰਘ ਭੰਗੇਵਾਲਾ ਵਲੋਂ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ

Ad Position 21
No active advertisement
ਅਜੀਤ ਡੈਸਕ 21-05-2026
ਸ੍ਰੀ ਮੁਕਤਸਰ ਸਾਹਿਬ, 20 ਮਈ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਤੋਂ ਭਾਜਪਾ ਦੇ ਸੀਨੀਅਰ ਆਗੂ ਕੁਲਦੀਪ ਸਿੰਘ ਭੰਗੇਵਾਲਾ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਮਿਲ ਕੇ ਹਰਿਆਣਾ ਨਗਰ ਨਿਗਮ ਚੋਣਾਂ ਵਿਚ ਪਾਰਟੀ ਦੀ ਵੱਡੀ ਜਿੱਤ ਦਰਜ ਹੋਣ 'ਤੇ ਗੁਲਦਸਤਾ ਭੇਟ ਕਰਕੇ ਮੁਬਾਰਕਬਾਦ ਦਿੱਤੀ | ਇਸ ਤੋਂ ਇਲਾਵਾ ਪੰਜਾਬ ਦੇ ਰਾਜਨੀਤਿਕ ਅਤੇ ਸਮਾਜਿਕ ਮਸਲਿਆਂ ਬਾਰੇ ਵਿਚਾਰ ਚਰਚਾ ਕੀਤੀ | ਪੰਜਾਬ ਵਿਚ ਨਗਰ ਕੌਂਸਲ ਦੀਆਂ ਹੋ ਰਹੀਆਂ ਚੋਣਾਂ ਬਾਰੇ ਵੀ ਵਿਚਾਰਾਂ ਹੋਈਆਂ |
Ad Position 22
No active advertisement
ਪਿਛਲੀ ਖ਼ਬਰ ਸਿਹਤ ਵਿਭਾਗ ਦੀ ਫੂਡ ਸੇਫ਼ਟੀ ਟੀਮ ਵਲੋਂ ਦੁੱਧ ਦੀਆਂ ਡੇਅਰੀਆਂ ਦੀ ਚੈਕਿੰਗ ਅਗਲੀ ਖ਼ਬਰ ਵਿਜੀਲੈਂਸ ਵਿਭਾਗ ਮੋਗਾ ਵਲੋਂ ਮਾਲ ਵਿਭਾਗ ਦਾ ਰੀਡਰ 20 ਹਜ਼ਾਰ ਦੀ ਰਿਸ਼ਵਤ ਲੈਂਦਾ ਰੰਗੇ ਹੱਥੀ ਕਾਬੂ
Ad Position 24