02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਚੋਣ ਕਮਿਸ਼ਨ ਤਾਂ ਬੰਦ ਹੀ ਕਰ ਦੇਣਾ ਚਾਹੀਦਾ : ਸੁਖਬੀਰ ਸਿੰਘ ਬਾਦਲ

Ad Position 21
No active advertisement
ਅਜੀਤ ਡੈਸਕ 24-05-2026
ਮਲੋਟ, 23 ਮਈ (ਅਜਮੇਰ ਸਿੰਘ ਬਰਾੜ)-'ਪੰਜਾਬ ਦੇ ਚੋਣ ਕਮਿਸ਼ਨ ਨੂੰ ਤਾਂ ਬੰਦ ਹੀ ਕਰ ਦੇਣਾ ਚਾਹੀਦਾ ਹੈ ਇਸ ਨੂੰ ਬਣਾਉਣ ਦੀ ਕੋਈ ਲੋੜ ਨਹੀਂ ਕਿਉਂਕਿ ਇਹ ਉਹੀ ਕਰਦਾ ਹੈ ਜੋ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਕਹਿੰਦੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮਲੋਟ ਵਿਖੇ ਇਕ ਭਰਵੀਂ ਚੋਣ ਰੈਲੀ ਨੂੰ ਸੰਬੋਧਨ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਇਕ ਵਿਧਾਇਕ ਵਲੋਂ ਗੇਟ ਬੰਦ ਕਰਕੇ ਵੋਟਾਂ ਪਵਾਉਣ ਦੀ ਗੱਲ ਬੇਹੱਦ ਨਿੰਦਣਯੋਗਹੈ | ਇਸ ਮੌਕੇ ਸਾਬਕਾ ਵਿਧਾਇਕ ਹਰਪ੍ਰੀਤ ਸਿੰਘ ਕੋਟਭਾਈ, ਚੇਅਰਮੈਨ ਬਸੰਤ ਸਿੰਘ ਕੰਗ, ਜ਼ਿਲ੍ਹਾ ਪ੍ਰਧਾਨ ਲੱਪੀ ਈਨਾ ਖੇੜਾ ਤੇ ਹੋਰ ਆਗੂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਟਾਂਕ ਕਸ਼ੱਤਰੀ ਸਭਾ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਦੀ ਚੋਣ 31 ਨੂੰ <br/> ਅਗਲੀ ਖ਼ਬਰ ਧੂਣੀਆਂ ਤਾਪਣ ਦੀ ਤਪੱਸਿਆ ਸ਼ਹਿਣਾ ਵਿਖੇ ਜਾਰੀ <br/>
Ad Position 24
No active advertisement