03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਅਚੀਵਰ ਪੁਆਇੰਟ ਕੋਟਕਪੂਰਾ ਦੀ ਵਿਦਿਆਰਥਣ ਨੇ ਪੀ.ਟੀ.ਈ. 'ਚ 90 ਸਕੋਰ ਹਾਸਿਲ ਕੀਤੇ <br/>

Ad Position 21
No active advertisement
ਅਜੀਤ ਡੈਸਕ 24-05-2026
ਫ਼ਰੀਦਕੋਟ, 23 ਮਈ (ਜਸਵੰਤ ਸਿੰਘ ਪੁਰਬਾ)-ਅਚੀਵਰ ਪੁਆਇੰਟ ਕੋਟਕਪੂਰਾ ਦੀ ਵਿਦਿਆਰਥਣ ਐਸ਼ਵੀਨ ਕੌਰ ਵਾਸੀ ਸਿਰੀਏਵਾਲਾ ਨੇ ਪੀ.ਟੀ.ਈ. ਦੀ ਪ੍ਰੀਖਿਆ 'ਚ 90 ਸਕੋਰ ਪ੍ਰਾਪਤ ਕੀਤੇ ਹਨ | ਸੰਸਥਾ ਦੇ ਡਾਇਰੈਕਟਰ ਬਰਿੰਦਰ ਸਿੰਘ ਨੇ ਦੱਸਿਆ ਕਿ ਹੁਣ ਵਿਦਿਆਰਥੀ ਆਈਲੈਟਸ ਤੇ ਪੀ.ਟੀ.ਈ. 'ਚ ਵਧੀਆ ਨਤੀਜੇ ਪ੍ਰਾਪਤ ਕਰਨ ਲਈ ਆਪਣਾ ਦਾਖ਼ਲਾ ਲੈ ਸਕਦੇ ਹਨ | ਉਨ੍ਹਾਂ ਦੱਸਿਆ ਕਿ ਜਿਨ੍ਹਾਂ ਵਿਦਿਆਰਥੀਆਂ ਦੇ ਆਈਲੈਟਸ ਤੇ ਪੀ.ਟੀ.ਈ. ਦੀ ਪ੍ਰੀਖਿਆ ਵਾਰ ਵਾਰ ਦੇਣ ਤੋਂ ਬਾਅਦ ਵੀ ਲੋੜ ਮੁਤਾਬਿਕ ਸਕੋਰ ਨਹੀਂ ਆਉਂਦੇ ਉਨ੍ਹਾਂ ਵਿਦਿਆਰਥੀਆਂ ਲਈ ਅਚੀਵਰ ਪੁਆਇੰਟ ਸੈਂਟਰ ਵਧੀਆ ਸਕੋਰ ਪ੍ਰਾਪਤ ਕਰਵਾਉਣ 'ਚ ਵਰਦਾਨ ਸਾਹਿਬ ਹੋ ਰਿਹਾ ਹੈ | ਵਿਦਿਆਰਥਣ ਐਸ਼ਵੀਨ ਕੌਰ ਨੇ ਸੰਸਥਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਟਾਫ਼ ਦੀ ਗਾਈਡੈਂਸ ਤੇ ਮਿਹਨਤ ਸਦਕਾ ਉਸਨੇ 90 ਸਕੋਰ ਪ੍ਰਾਪਤ ਕੀਤੇ ਹਨ | ਇਸ ਮੌਕੇ ਸੈਂਟਰ ਹੈਡ ਬਰਿੰਦਰ ਸਿੰਘ ਤੇ ਸਮੂਹ ਸਟਾਫ਼ ਨੇ ਵਿਦਿਆਰਥਣ ਨੂੰ ਵਧਾਈ ਦਿੱਤੀ |

Ad Position 22
No active advertisement
ਪਿਛਲੀ ਖ਼ਬਰ ਸਰਕਾਰ ਦੀ ਅਣਦੇਖੀ ਦਾ ਸ਼ਿਕਾਰ ਨਹਿਰਾਂ, ਰਜਬਹਿਆਂ ਤੇ ਸੇਮ ਨਾਲਿਆਂ ਦੇ ਘੋਨੇ ਪੁਲ <br/> ਅਗਲੀ ਖ਼ਬਰ ਮਾਊਾਟ ਲਿਟਰਾ ਜ਼ੀ ਸਕੂਲ ਦੇ 10ਵੀਂ ਤੇ 12ਵੀਂ ਜਮਾਤ ਦੇ ਅੱਵਲ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ <br/>
Ad Position 24
No active advertisement