03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਜ਼ਿਲ੍ਹਾ ਪ੍ਰਧਾਨ ਸ਼ੁਭਦੀਪ ਬਿੱਟੂ ਵਲੋਂ ਕਾਂਗਰਸੀ ਉਮੀਦਵਾਰ ਸੋਨੂ ਡਾਵਰ ਦੇ ਹੱਕ 'ਚ ਚੋਣ ਪ੍ਰਚਾਰ <br/>

Ad Position 21
No active advertisement
ਅਜੀਤ ਡੈਸਕ 24-05-2026
ਮਲੋਟ, 23 ਮਈ (ਪਾਟਿਲ)-ਨਗਰ ਕੌਂਸਲ ਚੋਣਾਂ 'ਚ ਵਾਰਡ ਨੰਬਰ 8 ਵਿਚ ਚੋਣ ਪ੍ਰਚਾਰ ਦੌਰਾਨ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ, ਜਦੋਂ ਇਲਾਕਾ ਨਿਵਾਸੀਆਂ ਨੇ ਉਮੀਦਵਾਰ ਦੇ ਪੱਖ ਵਿਚ ਭਰਵਾਂ ਸਮਰਥਨ ਜਤਾਇਆ | ਇਸ ਸੰਬੰਧੀ ਗੱਲਬਾਤ ਕਰਦਿਆਂ ਜ਼ਿਲ੍ਹਾ ਪ੍ਰਧਾਨ ਸ਼ੁਭਦੀਪ ਸਿੰਘ ਬਿੱਟੂ ਨੇ ਦੱਸਿਆ ਕਿ ਵਾਰਡ ਨੰਬਰ 8 ਵਿਚ ਕਾਂਗਰਸ ਦੇ ਉਮੀਦਵਾਰ ਸੋਨੂ ਡਾਵਰ ਨੂੰ ਲੋਕਾਂ ਵਲੋਂ ਮਿਲ ਰਿਹਾ ਅਥਾਹ ਪਿਆਰ ਤੇ ਸਤਿਕਾਰ ਉਨ੍ਹਾਂ ਦੀ ਵੱਡੀ ਜਿੱਤ ਦੀ ਨਿਸ਼ਾਨੀ ਬਣਦਾ ਨਜ਼ਰ ਆ ਰਿਹਾ ਹੈ | ਲੋਕ ਖ਼ੁਦ ਅੱਗੇ ਆ ਕੇ ਕਾਂਗਰਸ ਪਾਰਟੀ ਨਾਲ ਜੁੜ ਰਹੇ ਹਨ | ਇਸ ਮੌਕੇ ਸ਼ਹਿਰੀ ਪ੍ਰਧਾਨ ਸ਼ਿਵ ਕੁਮਾਰ ਸ਼ਿਵਾ ਨੇ ਵੀ ਲੋਕਾਂ ਦੇ ਜੋਸ਼ ਦੀ ਸ਼ਲਾਘਾ ਕੀਤੀ |

Ad Position 22
No active advertisement
ਪਿਛਲੀ ਖ਼ਬਰ ਸਪੀਕਰ ਕੁਲਤਾਰ ਸਿੰਘ ਸੰਧਵਾਂ ਤੇ ਵਿਰੋਧੀ ਪਾਰਟੀਆਂ ਦੇ ਆਗੂ ਆਪੋ-ਆਪਣੇ ਪੱਖ ਦੇ ਉਮੀਦਵਾਰਾਂ ਨੂੰ ਜਿਤਾਉਣ ਲਈ ਪੱਬਾਂ ਭਾ... ਅਗਲੀ ਖ਼ਬਰ ਵਾਰਡ ਨੰਬਰ 28 ਤੋਂ ਭਾਜਪਾ ਉਮੀਦਵਾਰ ਅਮਨਦੀਪ ਸੰਗੇਲੀਆ ਦੇ ਹੱਕ 'ਚ ਵਿਸ਼ਾਲ ਚੋਣ ਜਲਸਾ <br/>
Ad Position 24
No active advertisement