05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਪਾਈਨਲੈਂਡ ਇੰਟਰਨੈਸ਼ਨਲ ਸਕੂਲ ਜੈਤੋ 'ਚ ਮਾਪੇ ਤੇ ਅਧਿਆਪਕ ਮੀਟਿੰਗ <br/>

Ad Position 21
No active advertisement
ਅਜੀਤ ਡੈਸਕ 24-05-2026
ਜੈਤੋ, 23 ਮਈ (ਗੁਰਚਰਨ ਸਿੰਘ ਗਾਬੜੀਆ)-ਪਾਈਨਲੈਂਡ ਇੰਟਰਨੈਸ਼ਨਲ ਸਕੂਲ ਜੈਤੋ ਵਿਚ ਮਾਪੇ-ਅਧਿਆਪਕ ਮੀਟਿੰਗ ਕਰਵਾਈ ਗਈ | ਮੀਟਿੰਗ ਦਾ ਮੁੱਖ ਉਦੇਸ਼ ਪਿਛਲੇ ਦੋ ਮਹੀਨਿਆਂ ਦÏਰਾਨ ਵਿਦਿਆਰਥੀਆਂ ਵਲੋਂ ਕੀਤੇ ਗਏ ਸ਼ੈਖਿਕ ਕਾਰਜਾਂ ਅਤੇ ਉਨ•ਾਂ ਦੀ ਅਕਾਦਮਿਕ ਪ੍ਰਗਤੀ ਬਾਰੇ ਮਾਪਿਆਂ ਨੂੰ ਜਾਣੂ ਕਰਵਾਉਣਾ ਸੀ | ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਨਿਰਮਾਣ ਲਈ ਉਨ•ਾਂ ਵਿਚ ਹੋਰ ਵੱਧ ਸਕਾਰਾਤਮਕ ਬਦਲਾਅ ਕਿਵੇਂ ਲਿਆਂਦੇ ਜਾ ਸਕਦੇ ਹਨ, ਇਸ ਵਿਸ਼ੇ 'ਤੇ ਵੀ ਵਿਸਥਾਰ ਨਾਲ ਚਰਚਾ ਕੀਤੀ ਗਈ | ਮਾਪੇ ਤੇ ਅਧਿਆਪਕ ਮੀਟਿੰਗ ਦਾ ਮੁੱਖ ਉਦੇਸ਼ ਵਿਦਿਆਰਥੀਆਂ ਦੇ ਸ਼ੈਖਿਕ, ਬੌਧਿਕ ਅਤੇ ਸਮੁੱਚੇ ਸੰਪੂਰਨ ਵਿਕਾਸ ਨੂੰ ਯਕੀਨੀ ਬਣਾਉਣਾ ਰਿਹਾ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਅਮਿਤ ਪਾਠਕ ਨੇ ਵੀ ਮਾਪਿਆਂ ਨਾਲ ਮੁਲਾਕਾਤ ਕਰਕੇ ਆਪਣੇ ਵਿਚਾਰ ਸਾਂਝੇ ਕੀਤੇ | ਇਸ ਮੌਕੇ ਸਕੂਲ ਦੇ ਸੰਚਾਲਕ ਚਰਨੀ ਮਿੱਤਲ, ਸੰਜੀਵ ਮਿੱਤਲ, ਨਰਿੰਦਰ ਬਾਂਸਲ, ਡਾ. ਗਿਰੀਸ਼ ਮਿੱਤਲ ਅਤੇ ਡਾ. ਮੋਹਿਤ ਮਿੱਤਲ ਆਦਿ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਸਕੂਲਾਂ 'ਚ ਨਵੇਂ ਟਰਾਂਸਫ਼ਾਰਮਰਾਂ ਦਾ ਉਦਘਾਟਨ ਅਗਲੀ ਖ਼ਬਰ ਬਲਵਿੰਦਰ ਸਿੰਘ ਪਟਵਾਰੀ ਨੂੰ ਸਦਮਾ, ਪਿਤਾ ਦਾ ਦਿਹਾਂਤ <br/>
Ad Position 24
No active advertisement