14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਜਰਨੈਲ ਸਿੰਘ ਮਠਾੜੂ ਨਮਿਤ ਪਾਠ ਦਾ ਭੋਗ ਭਲਕੇ

Ad Position 21
No active advertisement
ਅਜੀਤ ਡੈਸਕ 26-05-2026
ਕੋਟਕਪੂਰਾ, 25 ਮਈ (ਮੋਹਰ ਸਿੰਘ ਗਿੱਲ)-ਸਥਾਨਕ ਮੋਗਾ ਸੜਕ 'ਤੇ ਸਥਿਤ ਜੇ.ਐਸ. ਜਨਰੇਟਰਜ਼ ਦੇ ਮਾਲਕ ਜਗਤਾਰ ਸਿੰਘ ਮਠਾੜੂ ਅਤੇ ਪ੍ਰਗਟ ਸਿੰਘ ਮਠਾੜੂ, ਭਰਾਵਾਂ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ, ਜਦ ਉਨ੍ਹਾਂ ਦੇ ਸਤਿਕਾਰਤ ਪਿਤਾ ਜਰਨੈਲ ਸਿੰਘ ਮਠਾੜੂ (72) ਪੁੱਤਰ ਸਵ. ਬਚਿੰਤ ਸਿੰਘ ਮਠਾੜੂ ਅਚਾਨਕ ਸਦੀਵੀ ਵਿਛੋੜਾ ਦੇ ਗਏ | ਉਨ੍ਹਾਂ ਦੇ ਜ਼ੱਦੀ ਪਿੰਡ ਔਲਖ ਅਤੇ ਸ਼ਹਿਰ ਕੋਟਕਪੂਰਾ ਦੇ ਪਤਵੰਤੇ ਵਿਅਕਤੀਆਂ ਨੇ ਮਠਾੜੂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਹੈ | ਜਰਨੈਲ ਸਿੰਘ ਮਠਾੜੂ ਨਮਿਤ ਰੱਖੇ ਗਏ ਸ੍ਰੀ ਸਹਿਜ ਪਾਠ ਦਾ ਭੋਗ, ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਰੋਹ ਮਿਤੀ 27 ਮਈ 2026 ਦਿਨ ਬੁੱਧਵਾਰ ਨੂੰ ਦੁਪਹਿਰ 12 ਤੋਂ 1 ਵਜੇ ਤੱਕ ਗੁਰਦੁਆਰਾ ਗੋਦਾਵਰੀਸਰ, ਪਾਤਸ਼ਾਹੀ ਦਸਵੀਂ ਪਿੰਡ ਢਿੱਲਵਾਂ ਕਲਾਂ, ਨੇੜੇ ਕੋਟਕਪੂਰਾ ਵਿਖੇ ਹੋ ਰਿਹਾ ਹੈ |
Ad Position 22
No active advertisement
ਪਿਛਲੀ ਖ਼ਬਰ ਤੇਲ ਕੀਮਤਾਂ ਵਧਣ ਨਾਲ ਭੜਕੇ ਵੜਿੰਗ, ਕੇਂਦਰ ਸਰਕਾਰ ਦੀ ਨੀਤੀ 'ਤੇ ਉਠਾਏ ਸਵਾਲ ਅਗਲੀ ਖ਼ਬਰ ਪ੍ਰਗਤੀਸ਼ੀਲ ਲੇਖਕ ਸੰਘ ਜ਼ਿਲ੍ਹਾ ਫ਼ਰੀਦਕੋਟ ਇਕਾਈ ਦੀ ਸਰਬਸੰਮਤੀ ਨਾਲ ਚੋਣ
Ad Position 24