14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਅਕਾਲੀ ਉਮੀਦਵਾਰ ਰਮਨਦੀਪ ਕੌਰ ਦੇ ਹੱਕ 'ਚ ਨੁੱਕੜ ਮੀਟਿੰਗ

Ad Position 21
No active advertisement
ਅਜੀਤ ਡੈਸਕ 26-05-2026
ਸ੍ਰੀ ਮੁਕਤਸਰ ਸਾਹਿਬ, 25 ਮਈ (ਰਣਜੀਤ ਸਿੰਘ ਢਿੱਲੋਂ)-ਵਾਰਡ ਨੰਬਰ 25 ਤੋਂ ਅਕਾਲੀ ਉਮੀਦਵਾਰ ਰਮਨਦੀਪ ਕੌਰ ਦੇ ਹੱਕ ਵਿਚ ਨੁੱਕੜ ਮੀਟਿੰਗ ਕੀਤੀ ਗਈ | ਇਸ ਮੀਟਿੰਗ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਅਤੇ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਜਗਜੀਤ ਸਿੰਘ ਹਨੀ ਫ਼ੱਤਣਵਾਲਾ ਨੇ ਕਿਹਾ ਕਿ ਨਗਰ ਕੌਂਸਲ ਚੋਣਾਂ ਦੌਰਾਨ ਰਮਨਦੀਪ ਕੌਰ ਨੂੰ ਜਿਤਾਇਆ ਜਾਵੇ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਸ਼ਹਿਰ ਦੇ ਵਿਕਾਸ ਕੰਮਾਂ ਨੂੰ ਤਰਜੀਹ ਦਿੱਤੀ ਹੈ | ਇਸ ਮੌਕੇ ਜਗਤਾਰ ਸਿੰਘ ਪੱਪੀ ਬਰਾੜ, ਅਕਾਲੀ ਦਲ ਦੇ ਜ਼ਿਲ੍ਹਾ ਸਕੱਤਰ ਜਨਰਲ ਬਿੰਦਰ ਗੋਨਿਆਣਾ, ਪਰਮਜੀਤ ਸਿੰਘ ਗਿੱਲ, ਬਲਾਕ ਪ੍ਰਧਾਨ ਬੋਹੜ ਸਿੰਘ, ਕਰਮਜੀਤ ਸਿੰਘ, ਹਰਬਿਲਾਸ ਸਿੰਘ, ਗੁਰਜੀਤ ਸਿੰਘ ਸੰਧੂ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮਲੋਟ ਨਗਰ ਕੌਂਸਲ ਚੋਣਾਂ ਲਈ ਪ੍ਰਸ਼ਾਸਨ ਤੇ ਪੁਲਿਸ ਵਲੋਂ ਸਖ਼ਤ ਪ੍ਰਬੰਧ ਅਗਲੀ ਖ਼ਬਰ 'ਆਪ' ਸਰਕਾਰ ਦੇ 4 ਸਾਲਾਂ ਦੇ ਵਿਕਾਸ ਕੰਮ ਦੂਸਰੀਆਂ ਸਰਕਾਰਾਂ ਦੇ 70 ਸਾਲਾਂ ਤੋਂ ਵੱਧ : ਵਿਧਾਇਕ ਕਾਕਾ ਬਰਾੜ
Ad Position 24