15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਮਾਤਾ ਚਮੇਲੀ ਦੇਵੀ ਨਮਿਤ ਪਾਠ ਦਾ ਭੋਗ 28 ਨੂੰ

Ad Position 21
No active advertisement
ਅਜੀਤ ਡੈਸਕ 26-05-2026
ਸ੍ਰੀ ਮੁਕਤਸਰ ਸਾਹਿਬ, 25 ਮਈ (ਰਣਜੀਤ ਸਿੰਘ ਢਿੱਲੋਂ)-ਮੰਡੀ ਬਰੀਵਾਲਾ ਤੋਂ ਸੰਤ ਕੁਮਾਰ ਸ਼ਰਮਾ ਅਤੇ ਸਹਿਦੇਵ ਸ਼ਰਮਾ ਪੱਤਰ ਪ੍ਰੇਰਕ ਦੇ ਮਾਤਾ ਚਮੇਲੀ ਦੇਵੀ ਧਰਮਪਤਨੀ ਸਵ: ਰਾਮ ਚੰਦਰ ਦਾ ਬੀਤੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ | ਉਨ੍ਹਾਂ ਦੇ ਅਕਾਲ ਚਲਾਣੇ 'ਤੇ ਵੱਖ-ਵੱਖ ਰਾਜਨੀਤਿਕ, ਸਮਾਜਸੇਵੀ ਤੇ ਧਾਰਮਿਕ ਜਥੇਬੰਦੀਆਂ ਦੇ ਆਗੂਆਂ ਵਲੋਂ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ | ਮਾਤਾ ਚਮੇਲੀ ਦੇਵੀ ਦੀ ਆਤਮਿਕ ਸ਼ਾਂਤੀ ਲਈ ਸ੍ਰੀ ਗਰੁੜ ਪੁਰਾਣ ਪਾਠ ਦਾ ਭੋਗ ਮਿਤੀ 28 ਦਿਨ ਵੀਰਵਾਰ ਨੂੰ ਬਾਬਾ ਮੋਡਾ ਜੀ ਸਮਾਧ ਬਰੀਵਾਲਾ ਵਿਖੇ ਦੁਪਿਹਰ 12 ਤੋਂ 1 ਵਜੇ ਤੱਕ ਪਵੇਗਾ
Ad Position 22
No active advertisement
ਪਿਛਲੀ ਖ਼ਬਰ ਪਿੰਡ ਗਾਦੜੀਵਾਲਾ 'ਚ ਲੋੜਵੰਦਾਂ ਨੂੰ ਰਸੋਈ ਕਿੱਟਾਂ ਵੰਡੀਆਂ ਅਗਲੀ ਖ਼ਬਰ ਬਰਸੀ 'ਤੇ ਵਿਸ਼ੇਸ਼-ਚੇਅਰਮੈਨ ਬਲਰਾਜ ਸਿੰਘ ਬਰਾੜ ਖੂਨਣ ਕਲਾਂ
Ad Position 24