05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-05-2026

ਗਾਇਕ ਸੁਖਰਾਜ ਬਰਕੰਦੀ ਨੂੰ ਸਦਮਾ-ਮਾਤਾ ਦਾ ਦਿਹਾਂਤ

Ad Position 21
No active advertisement
ਅਜੀਤ ਡੈਸਕ 28-05-2026
ਸ੍ਰੀ ਮੁਕਤਸਰ ਸਾਹਿਬ, 27 ਮਈ (ਰਣਜੀਤ ਸਿੰਘ ਢਿੱਲੋਂ)-ਗਾਇਕ ਸੁਖਰਾਜ ਬਰਕੰਦੀ ਨੂੰ ਉਸ ਸਮੇਂ ਗਹਿਰਾ ਸਦਮਾ ਪਹੁੰਚਿਆ, ਜਦੋਂ ਉਨ੍ਹਾਂ ਦੇ ਮਾਤਾ ਹਰਪਾਲ ਕੌਰ ਸਦੀਵੀ ਵਿਛੋੜਾ ਦੇ ਗਏ | ਪਿੰਡ ਬਰਕੰਦੀ ਵਿਖੇ ਬਾਅਦ ਦੁਪਹਿਰ ਉਨ੍ਹਾਂ ਦਾ ਅੰਤਿਮ ਸਸਕਾਰ ਕੀਤਾ ਗਿਆ | ਇਸ ਮੌਕੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਤੇ ਸਕੇ ਸੰਬੰਧੀਆਂ ਵਲੋਂ ਮਾਤਾ ਹਰਪਾਲ ਕੌਰ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ ਦਿੱਤੀ ਗਈ | ਇਸ ਦੌਰਾਨ ਪਿੰਡ ਵਾਸੀਆਂ ਤੋਂ ਇਲਾਵਾ ਵੱਖ-ਵੱਖ ਗਾਇਕਾਂ ਅਤੇ ਗੀਤਕਾਰਾਂ ਨੇ ਵੀ ਮਾਤਾ ਹਰਪਾਲ ਕੌਰ ਦੀ ਮੌਤ 'ਤੇ ਦੁੱਖ ਪ੍ਰਗਟ ਕਰਦਿਆਂ ਸੁਖਰਾਜ ਬਰਕੰਦੀ ਤੇ ਹੋਰ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ |
Ad Position 22
No active advertisement
ਪਿਛਲੀ ਖ਼ਬਰ ਪੱਤਰਕਾਰ ਮੇਵਾ ਸਿੰਘ ਨਾਲ ਵੱਖ-ਵੱਖ ਆਗੂਆਂ ਵਲੋਂ ਦੁੱਖ ਦਾ ਪ੍ਰਗਟਾਵਾ ਅਗਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਮੋਗਾ-2 ਦੀ ਮਹੀਨਾਵਾਰ ਮੀਟਿੰਗ
Ad Position 24